Breaking NewsD5 specialNewsPoliticsPunjab

ਕਿਸਾਨਾਂ ਦੇ ਹੱਕ ‘ਚ ਕੱਢਿਆ ਗਿਆ ਕੈਂਡਲ ਮਾਰਚ, ਮੋਦੀ ਸਰਕਾਰ ਨੂੰ ਲੋਕਾਂ ਨੇ ਜੰਮ ਕੇ ਕੋਸਿਆ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋਂ ਤਰਨਤਾਰਨ ਚੌਂਕ ਚਾਰ ਖੰਭਾ ਤੋਂ ਲੈ ਕੇ ਬੋਹੜੀ ਚੌਂਕ ਤੱਕ ਖੇਤੀਬਾੜੀ ਅੰਦੋਲਨ ‘ਚ ਸ਼ਹੀਦ ਹੋਏ 60 ਕਿਸਾਨਾਂ ਨੂੰ ਸ਼ਰਧਾਂਜ਼ਲੀ ਦੇਣ ਲਈ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸੈਕਟਰੀ ਵਿਸ਼ੇਸ਼ ਤੌਰ ‘ਤੇ ਪੁੱਜੇ।

🔴LIVE| ਸੁਪਰੀਮ ਕੋਰਟ ਦਾ ਕੇਂਦਰ ‘ਤੇ ਵੱਡਾ ਐਕਸ਼ਨ!ਕਿਸਾਨਾਂ ਨੇ ਸੱਦੀ ਹੰਗਾਮੀ ਮੀਟਿੰਗ,ਟੁੱਟੇਗੀ ਬੀਜੇਪੀ ਸਰਕਾਰ?

ਕੈਂਡਲ ਮਾਰਚ ਦੌਰਾਨ ਕੰਵਰਜੀਤ ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਅਤੇ ਕਿਸਾਨਾਂ ਦੇ ਵਿੱਚ ਚੱਲ ਰਿਹਾ ਤਣਾਅ ਭਰਿਆ ਮਾਹੌਲ ਹਰ ਰੋਜ ਕਿਸੇ ਨਾ ਕਿਸੇ ਕਿਸਾਨ ਦੀ ਮੌਤ ਕਿਸੇ ਨਾ ਕਿਸੇ ਵਜ੍ਹਾ ਨਾਲ ਹੋ ਰਹੀ ਹੈ ਪਰ ਮੋਦੀ ਸਰਕਾਰ ‘ਤੇ ਕਿਸੇ ਤਰ੍ਹਾਂ ਦਾ ਅਸਰ ਨਹੀਂ ਪੈ ਰਿਹਾ ਹੈ। ਇਸ ਨਾਲ ਸਾਫ਼ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਅੰਤ ਬੁਰੀ ਤਰ੍ਹਾਂ ਨਾਲ ਹੋਣ ਵਾਲਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button