Breaking NewsD5 specialNewsPoliticsPunjab

ਕਿਸਾਨਾਂ ਨੂੰ ਲੱਗਿਆ ਕੇਂਦਰ ਤੋਂ ਵੀ ਵੱਡਾ ਝਟਕਾ !

ਪਟਿਆਲਾ : ਵੱਡੀ ਖ਼ਬਰ ਖੇਤੀ ਕਾਨੂੰਨਾਂ ਨਾਲ ਜੁੜੀ ਹੋਈ ਸਾਹਮਣੇ ਆਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਪੰਜਾਬ ‘ਚ ਬਾਹਰੀ ਸੂਬਿਆਂ ਤੋਂ ਫਸਲ ਲਿਆਉਣ ‘ਤੇ ਕੋਈ ਰੋਕ ਨਹੀਂ। ਇਹ ਹਾਈਕੋਰਟ ਦਾ ਕਿਸਾਨਾਂ ਦੇ ਲਈ ਵੱਡਾ ਝਟਕਾ ਹੈ ਪਰ ਸੂਬੇ ਦੀਆਂ ਸਰਕਾਰੀ ਮੰਡੀਆਂ ‘ਚ ਦੂਜੇ ਸੂਬੇ ਦੇ ਕਿਸਾਨ ਫ਼ਸਲ ਨਹੀਂ ਵੇਚ ਸਕਦੇ।

🔴Live | ਹਾਈਕੋਰਟ ਦਾ ਕਿਸਾਨਾਂ ਨੂੰ ਵੱਡਾ ਝਟਕਾ,ਕਿਸਾਨਾਂ ਦੇ ਚਿਹਰੇ ਤੋ ਉੱਡੀ ਰੌਣਕ

ਦੱਸ ਦਈਏ ਕਿ ਏਕੇ ਇੰਟਰਪ੍ਰਾਈਜ਼ ਸੰਗਰੂਰ ਵੱਲੋਂ ਦੂਜੇ ਸੂਬਿਆਂ ਤੋਂ ਪੰਜਾਬ ‘ਚ ਫ਼ਸਲ ਨੂੰ ਵੇਚਣ ‘ਤੇ ਪਟੀਸ਼ਨ ਪਾਈ ਗਈ ਸੀ।  ਜਿਸ ‘ਤੇ ਹਾਈਕੋਰਟ ਨੇ ਇਹ ਫੈਸਲਾ ਸੁਣਾਇਆ ਹੈ। ਪਟੀਸ਼ਨਕਰਤਾ ਨੇ ਦਲੀਲ ਦਿੱਤੀ ਸੀ ਕਿ ਕਿਸਾਨ ਉਤਪਾਦ ਵਪਾਰ ਕਾਨੂੰਨ 2020 ਮੁਤਾਬਿਕ ਕਿਸਾਨ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਆਪਣੀ ਫਸਲ ਵੇਚ ਸਕਦਾ ਹੈ ਪਰ ਪੰਜਾਬ ਸਰਕਾਰ ਦੂਜੇ ਸੂਬਿਆਂ ਤੋਂ ਫਸਲ ਲਿਆਉਣ ਦੀ ਇਜਾਜ਼ਤ ਨਹੀਂ ਦੇ ਰਹੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button