Breaking NewsD5 specialIndiaNewsTop News

ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ, ਸੜਕਾਂ ਜਾਮ ਕਰਨ ਦਾ ਨਹੀਂ : SC

ਨਵੀਂ ਦਿੱਲੀ : ਕਿਸਾਨਾਂ ਦੇ ਧਰਨੇ ਮਾਮਲੇ ‘ਚ ਪਾਈ ਗਈ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਿਸ ‘ਚ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਧਰਨੇ ਦੇ ਕਾਰਨ ਰਾਹ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ।

ਸਿੰਘੂ ਬਾਰਡਰ ਘਟਨਾ ਬਾਰੇ ਨਵੇਂ ਖੁਲਾਸੇ, ਸਿੱਖ ਆਗੂ ਕੱਢ ਲਿਆਇਆ ਸਾਰਾ ਸੱਚ ! D5 Channel Punjabi

ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ ਦਾ ਨਹੀਂ। ਅਦਾਲਤ ਨੇ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਨ। ਜ਼ਿਕਰਯੋਗ ਹੈ ਕਿ ਹੁਣ ਮਾਮਲੇ ਦੀ ਸੁਣਵਾਈ 7 ਦਸੰਬਰ ਨੂੰ ਕੀਤੀ ਜਾਵੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button