Breaking NewsD5 specialNewsPoliticsPunjab

ਕਿਸਾਨਾਂ ਨੇ ਘੇਰਿਆ ਸੀ ਬੀਜੇਪੀ ਦਾ ਵੱਡਾ ਲੀਡਰ,ਫੇਰ ਪੁਲਿਸ ਨਾਲ ਪੈ ਗਿਆ ਕਿਸਾਨਾਂ ਦਾ ਪੰਗਾ?

ਜਲੰਧਰ : ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂ ਨੀਤੀਆਂ ਅਪਣਾਈਆਂ ਗਈਆਂ ਹਨ ਤੇ ਖੇਤੀ ਆਰਡੀਨੈਂਸ ਬਿੱਲ ਲਿਆਂਦੇ ਗਏ ਹਨ। ਜੋ ਕਿ ਹੁਣ ਕਾਨੂੰਨ ਵੀ ਬਣ ਗਏ ਹਨ ਪਰ ਕਿਸਾਨ ਜਥੇਬੰਦੀਆਂ ਹੁਣ ਬੀਜੇਪੀ ਲੀਡਰਾਂ ਦੇ ਮਗਰ ਹੀ ਪੈ ਗਈਆ ਹਨ। ਹਰ ਦਿਨ ਕਿਸੇ ਨਾ ਕਿਸੇ ਬੀਜੇਪੀ ਦੇ ਵੱਡੇ ਲੀਡਰ ਦੇ ਘਰ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਲੀਡਰ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਜਾਂਦਾ ਹੈ।

🔴 Live 🔴ਖੇਤੀ ਕਾਨੂੰਨਾਂ ‘ਤੇ ਬੁਰੀ ਫਸੀ ਮੋਦੀ ਸਰਕਾਰ ! ਕੈਪਟਨ ਸਰਕਾਰ ‘ਤੇ ਤੱਤੇ ਹੋਏ ਅਕਾਲੀ, ਦਿੱਤੀ ਚੇਤਾਵਨੀ !

ਬੀਤੇ ਦਿਨ ਵੀ ਜਲੰਧਰ ‘ਚ ਮਾਹੌਲ ਉਸ ਸਮੇਂ ਖਰਾਬ ਹੋ ਗਿਆ। ਜਦੋਂ ਕਿਸਾਨਾਂ ਵੱਲੋਂ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਿਰੁੱਧ ਨਾਅਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ। ਜਦੋ ਮੌਕੇ ‘ਤੇ ਮੌਜੂਦ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਗਈ ਤਾਂ ਕਿਸਾਨਾਂ ਦੀ ਪੁਲਿਸ ਨਾਲ ਹੱਥੋਪਾਈ ਹੋ ਗਈ।

ਮੋਦੀ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਐਲਾਨ,ਸਵੇਰੇ ਹੀ ਦਿੱਤੀ ਮੋਦੀ ਨੂੰ ਸਿੱਧੀ ਚਿਤਾਵਨੀ?

ਦੂਜੇ ਪਾਸੇ ਕਿਸਾਨਾਂ ਦਾ ਕੇਂਦਰ ਸਰਕਾਰ ਵੱਲ ਵੀ ਰੋਸ਼ ਵੱਧਦਾ ਹੀ ਜਾ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨ ਵੀ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ ਪਰ ਉਸ ਨੂੰ ਲੈ ਵੀ ਕਿਸਾਨਾਂ ‘ਚ ਆਪਸੀ ਮਤਭੇਦ ਪੈਂਦਾ ਦਿਖਾਈ ਦੇ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button