ਕਿਸਾਨਾਂ ਨੇ ਦੀਵਾਲੀ ਤੋਂ ਪਹਿਲਾਂ ਹੀ ਕਰਤਾ ਵੱਡਾ ਐਲਾਨ! ਮੋਦੀ ਨੂੰ ਮਹਿੰਗਾ ਪੈਣਾ ਇਹ ਸੰਘਰਸ਼ !
ਫਰੀਦਕੋਟ : ਖੇਤੀ ਕਾਨੂੰਨਾਂ ਦੇ ਵਿਰੋਧ ‘ਚ 31 ਕਿਸਾਨ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਹੈ। ਹਰੇਕ ਜ਼ਿਲ੍ਹੇ ‘ਚਕਿਸਾਨਾਂ,ਆੜ੍ਹਤੀਆਂ ਤੇ ਸਿਆਸੀ ਆਗੂਆਂ ਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਉੱਥੇ ਹੀ 13 ਤਰੀਕ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਸੱਦੇ ਨੂੰ ਪ੍ਰਵਾਨਗੀ ਦੇਣ ਲਈ ਕਿਸਾਨ ਆਗੂ ਆਪਣੀ ਮੀਟਿੰਗ ਕਰਨ ਉਪਰੰਤ ਫੈਸਲਾ ਲੈਣਗੇ।
🔴LIVE🔴ਕਾਂਗਰਸ ‘ਚ ਪਈ ਫੁੱਟ! ਸਿੱਧੂ ਦੀ ਕੁਰਸੀ ਪੱਕੀ! ਕਿਸਾਨਾਂ ਦੇ ਹੱਕ ‘ਚ ਆਇਆ ਵੱਡਾ ਫੈਸਲਾ!
ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਕਿਸਾਨ ਕਾਲੀ ਦੀਵਾਲੀ ਮਨਾਉਣਗੇ। ਨਾਲ ਹੀ ਕਿਸਾਨਾਂ ਨੇ ਕਿਹਾ ਕਿ ਪੈਸੇਜਰ ਗੱਡੀਆਂ ਨਾ ਚੱਲਣ ਕਰਕੇ ਪ੍ਰਦੇਸੀ ਲੋਕਾਂ, ਫੌਜੀ ਜਾਂ ਹੋਰਨਾਂ ਲੋਕਾਂ ਨੂੰ ਦੀਵਾਲੀ ਮਨਾਉਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.