NewsPunjabTop News

ਕਿਸਾਨਾਂ ਵੱਲੋਂ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ

ਫਗਵਾੜਾ : ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵੱਲੋਂ ਫਗਵਾੜਾ ਵਿੱਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਇੱਕ ਪਾਸੇ ਜਗ੍ਹਾ ਛੱਡ ਦਿੱਤੀ ਸੀ ਪਰ ਅੱਜ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ।

Simranjit Singh Mann ਦੇ ਬੇਟੇ ਨੇ ਖੜਕਾਇਆ PM Modi, Bittu ਦੀ ਬੰਨ੍ਹੀ ਹਨ੍ਹੇਰੀ | D5 Channel Punjabi

ਉਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਰੱਖੜੀ ਦੇ ਤਿਉਹਾਰ ਦੇ ਚੱਲਦਿਆਂ ਅੰਦੋਲਨ ‘ਚ ਢਿੱਲ ਦਿੱਤੀ ਗਈ ਸੀ। ਕਿਸਾਨਾਂ ਨੇ ਕਿਹਾ ਕਿ ਅੱਜ ਇਸ ਅੰਦੋਲਨ ਨੂੰ ਚੱਲਦਿਆ ਪੰਜ ਦਿਨ ਹੋ ਗਏ ਨੇ ਪਰ ਪੰਜਾਬ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕੀ। ਜਿਸ ਕਰਕੇ ਕਿਸਾਨਾਂ ਨੂੰ ਇਹ ਵੱਡਾ ਕਦਮ ਚੁੱਕਣਾ ਪਿਆ ।

Lumpy Skin Disease : ਹਾਏ ਓਏ ਰੱਬਾ! ਆਹ ਗ਼ਰੀਬ ਨੂੰ ਤਾਂ ਬਖ਼ਸ਼ ਦਿੰਦਾ, ਕੁਝ ਮਿੰਟਾਂ ’ਚ ਹੀ ਟੁੱਟਿਆ ਕਹਿਰ

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਗੰਨੇ ਦੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਹੈ। ਸਰਕਾਰ ਵਲੋਂ ਸਾਡੀ ਗੱਲ ਨਹੀਂ ਸੁਣੀ ਜਾ ਰਹੀ ਵਾਰ-ਵਾਰ ਮੀਟਿੰਗ ਤੋਂ ਬਾਅਦ ਵੀ ਕੋਈ ਨਤੀਜ਼ਾ ਨਹੀਂ ਨਿਕਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button