ਕਿਸਾਨ ਅੰਦੋਲਨ ‘ਚ ਜਾਨ ਗੁਆਉਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ CM ਚੰਨੀ ਨੇ ਸੌਂਪੇ ਨਿਯੁਕਤੀ ਪੱਤਰ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ ‘ਚ ਜਾਨ-ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ।ਉਨ੍ਹਾਂ ਨੇ ਕਿਹਾ ਕਿ ਮੇਰੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਮੈਂ ਉਨ੍ਹਾਂ ਦੇ ਅਧਿਕਾਰਾਂ ਲਈ ਹਰ ਸੰਭਵ ਕਦਮ ਉਠਾਉਣ ਦਾ ਭਰੋਸਾ ਦਿੰਦਾ ਹਾਂ।
In solidarity with the families of #farmers, who lost their lives during the historic protest, distributed the appointment letters of Govt. jobs to the next kin of the martyred farmer. My Govt. stands with them & assures them every possible step for their rights. pic.twitter.com/xDKg31j56p
— Charanjit S Channi (@CHARANJITCHANNI) December 11, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.