Breaking NewsD5 specialIndiaNewsTop News

ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਬੈਠਕ ਜਾਰੀ

ਕਰਨਾਲ : ਕਰਨਾਲ ’ਚ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਕੱਲ੍ਹ ਦੀ ਬੈਠਕ ’ਚ ਕੋਈ ਨਤੀਜਾ ਨਹੀਂ ਨਿਕਲ ਸਕਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਰਾਤ ਮਿੰਨੀ ਸਕੱਤਰੇਤ ਦੇ ਬਾਹਰ ਸੜਕਾਂ ’ਤੇ ਬਿਤਾਈ। ਅੱਜ ਯਾਨੀ ਕਿ 8 ਸਤੰਬਰ ਨੂੰ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਾਲੇ ਬੈਠਕ ਸ਼ੁਰੂ ਹੋ ਚੁੱਕੀ ਹੈ।

ਸੁਖਬੀਰ ਬਾਦਲ ਹੋਣੇਗੇ ਅਦਾਲਤ ’ਚ ਪੇਸ਼, ਅਦਾਲਤ ਸੁਣਾ ਸਕਦੀ ਹੈ ਵੱਡਾ ਫੈਸਲਾ

ਅੱਜ ਦੀ ਬੈਠਕ ’ਚ ਕੀ ਪ੍ਰਸ਼ਾਸਨ ਕਿਸਾਨਾਂ ਦੀ ਮੰਗ ਨੂੰ ਮੰਨਣਗੇ, ਇਹ ਬੈਠਕ ਤੋਂ ਬਾਅਦ ਹੀ ਸਾਫ਼ ਹੋ ਸਕੇਗਾ। ਕਿਸਾਨ ਆਗੂ ਆਪਣੀਆਂ ਕੱਲ੍ਹ ਵਾਲੀਆਂ ਮੰਗਾਂ ਐੱਸ. ਡੀ. ਐੱਮ. ਵਿਰੁੱਧ ਕਾਰਵਾਈ ਕਰਨ, ਸ਼ਹੀਦ ਕਿਸਾਨ ਨੂੰ 25 ਲੱਖ ਮੁਆਵਜ਼ਾ ਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕਰਨਗੇ। ਜਿਸ ਨੂੰ ਕੱਲ੍ਹ ਸਰਕਾਰ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button