Breaking NewsD5 specialNewsPunjabTop News

ਕਿਸਾਨ ਜਥੇਬੰਦੀਆਂ ਦੇ ਵਫ਼ਦ ਨਾਲ Charanjit Channi ਦੀ ਮੁਲਾਕਾਤ ਭਲਕੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੇ ਇੱਕ ਵਫ਼ਦ ਨਾਲ ਭਲਕੇ ਮੁਲਾਕਾਤ ਕਰਨਗੇ।ਇਹ ਮੁਲਾਕਾਤ 17 ਨਵੰਬਰ ਨੂੰ ਸਵੇਰੇ ਤਕਰੀਬਨ 11:00 ਵਜੇ ਚੰਡੀਗੜ੍ਹ ਵਿੱਚ ਹੋਵੇਗੀ।

Navjot Sidhu ਦਾ ਨਵਾਂ ਅੰਦਾਜ਼ ਜ਼ਰੂਰ ਦੇਖੋ ।। D5 Channel Punjabi

ਭਾਰਤੀ ਕਿਸਾਨ ਯੂਨੀਅਨ-ਏਕਤਾ ਦੇ ਪ੍ਰਧਾਨ Boota Singh Burjgill ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ Charanjit Singh Channi ਨਾਲ ਗੱਲਬਾਤ ਦੌਰਾਨ ਕਈ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ ਜਾਣਗੀਆਂ ਅਤੇ ਬੈਠਕ ਤੋਂ ਬਾਅਦ ਜਥੇਬੰਦੀਆਂ ਵੱਲੋਂ ਕਿਸਾਨ ਭਵਨ ਵਿੱਚ ਪ੍ਰੈੱਸ ਕਾਨਫਰੰਸ ਵੀ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button