Breaking NewsD5 specialNewsPunjabTop News

ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨਸਭਾ ਚੋਣਾਂ ਲੜਨ ਬਾਰੇ ਵੱਡਾ ਐਲਾਨ

ਚੰਡੀਗੜ੍ਹ : ਇਸ ਵੇਲੀ ਦੀ ਵੱਡੀ ਖ਼ਬਰ ਕਿਸਾਨੀ ਅੰਦੋਲਨ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।22 ਕਿਸਾਨ ਜਥੇਬੰਦੀਆਂ ਨੇ ਮਿਲਕੇ  2022 ਦੀਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਨੇ ਆਪਣੇ ਮੋਰਚੇ ਦਾ ਨਾਮ ਸੰਯੁਕਤ ਸਮਾਜ ਮੋਰਚਾ ਰੱਖ ਲਿਆ ਹੈ ਅਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਨਾਮ CM ਚਿਹਰਾ ਵਜੋ ਐਲਾਨ ਕਰ ਦਿੱਤਾ।

ਖੇਤੀ ਕਾਨੂੰਨ ਹੋਣਗੇ ਲਾਗੂ, ਸਾਵਧਾਨ ਕਿਸਾਨ, ਹੁਣੇ ਖੇਤੀਬਾੜੀ ਮੰਤਰੀ ਦਾ ਆਇਆ ਬਿਆਨ || D5 Channel Punjabi

ਦੱਸ ਦਈਏ 22 ਕਿਸਾਨ ਜਥੇਬੰਦੀਆਂ ਨੇ ਹੁਣ 117 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜਨਗੀਆਂ। ਕਿਸਾਨਾਂ ਵੱਲੋਂ ਇਹ ਐਲਾਨ ਪ੍ਰੈੱਸ ਕਾਨਫਰੰਸ ਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਖਿਆ ਕਿ ਅਜੇ ਸਾਡਾ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦਾ ਕੋਈ ਫੈਸਲਾ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button