ਕਿਸਾਨ ਨੇਤਾ Rakesh Tikait ਨੇ ਦਿੱਤਾ ਵੱਡਾ ਬਿਆਨ
ਨਵੀਂ ਦਿੱਲੀ/ਸਿੰਘੂ ਬਾਰਡਰ: ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚੇ ਨੇ ਅਹਿਮ ਬੈਠਕ ਕੀਤੀ। ਬੈਠਕ ਤੋਂ ਬਾਅਦ ਕਿਸਾਨ ਨੇਤਾ Rakesh Tikait ਨੇ ਵੱਡਾ ਬਿਆਨ ਦਿੱਤਾ।ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਵਿੱਚ ਅਹਿਮ ਫ਼ੈਸਲਾ ਲਿਆ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਕਮੇਟੀ ਦਾ ਗਠਨ ਕੀਤਾ ਹੈ।
ਜਥੇਬੰਦੀਆਂ ਦੀ ਵੱਡੀ ਮੀਟਿੰਗ, ਅੰਦੋਲਨ ਨੂੰ ਲੈ ਵੱਡਾ ਫੈਸਲਾ || ਕਰਨਗੇ ਖਾਲੀ? D5 Channel Punjabi
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਵੱਲੋਂ ਬਣਾਈ ਗਈ ਨਵੀਂ ਕਮੇਟੀ ਸਰਕਾਰ ਨਾਲ ਸਾਰੇ ਮਾਮਲਿਆਂ ’ਤੇ ਵਿਚਾਰ ਵਟਾਂਦਰਾ ਕਰੇਗੀ।ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 7 ਦਸੰਬਰ ਨੂੰ ਸਵੇਰੇ 11:00 ਵਜੇ ਤੋਂ 12:00 ਵਜੇ ਹੋਵੇਗੀ। ਬੈਠਕ ਵਿੱਚ Balbir Singh Rajewal, Shiv Kumar Kakka, Ashok Dhawale, Gurnam Singh Charuni, Yudhveer Singh ਨੂੰ ਸ਼ਾਮਿਲ ਕੀਤਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.