NewsBreaking NewsD5 specialIndiaPoliticsPunjab

ਕਿਸਾਨ ਭਵਨ ‘ਚ ਹੋਈ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ, ਰੇਲਵੇ ਟ੍ਰੇਕ ਤੋਂ ਨਹੀਂ ਚੁੱਕਣਗੇ ਧਰਨਾ

ਨਵੀਂ ਦਿੱਲੀ : ਕਿਸਾਨ ਭਵਨ ‘ਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਜਿਸ ‘ਚ ਉਨ੍ਹਾਂ ਨੇ ਕਿਹਾ ਹੈ ਕਿ ਰੇਲਵੇ ਟ੍ਰੇਕ ਤੋਂ ਕਿਸਾਨ ਧਰਨਾ ਨਹੀਂ ਚੁੱਕਣਗੇ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਰੇਲਵੇ ਟ੍ਰੇਕ, ਟੋਲ ਪਲਾਜ਼ਾ, ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਧਰਨੇ ਜਾਰੀ ਰਹਿਣਗੇ।

🔴 Live 🔴ਖੇਤੀ ਕਾਨੂੰਨਾਂ ‘ਤੇ ਬੁਰੀ ਫਸੀ ਮੋਦੀ ਸਰਕਾਰ ! ਕੈਪਟਨ ਸਰਕਾਰ ‘ਤੇ ਤੱਤੇ ਹੋਏ ਅਕਾਲੀ, ਦਿੱਤੀ ਚੇਤਾਵਨੀ !

ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੇ ਜੋ ਸੱਦਾ ਭੇਜਿਆ ਹੈ ਉਸ ‘ਤੇ ਚਰਚਾ ਜਾਰੀ ਹੈ। ਕਿਸਾਨ ਲੀਡਰ ਦਾ ਕਹਿਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਭਾਜਪਾ ਲੀਡਰ ‘ਤੇ ਹਮਲਾ ਸਾਡੇ ਅੰਦੋਲਨ ਨਾਲ ਡਾਇਵਰਟ ਕਰਨ ਦੀ ਕੋਸ਼ਿਸ਼ ਹੈ। ਭਾਜਪਾ ਕਰਮਚਾਰੀ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਦੇ ਰਹੇ ਹਨ ਤਾਂ ਕਿਸਾਨ ਉਸ ‘ਚ ਕੋਈ ਅੜਚਣ ਨਹੀਂ ਪਾਉਣਗੇ। ਉਨ੍ਹਾਂ ਦਾ ਅਧਿਕਾਰ ਹੈ ਉਹ ਕਰ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button