PunjabTop News

ਕਿਸਾਨ ਰਾਜਪਾਲ ਦੇ ਘਰ ਦਾਕਰਨਗੇ ਘਿਰਾਓ, 26 ਤੋਂ 28 ਨਵੰਬਰ ਨੂੰ ਹੋਣ ਵਾਲੇ ਕਿਸਾਨ ਅੰਦੋਲਨ ਲਈ ਰਣਨੀਤੀ ਤਿਆਰ

ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਿਸਾਨ ਯੂਨੀਅਨ ਵੱਲੋਂ ਮੀਟਿੰਗ ਕੀਤੀ ਗਈ ਹੈ ਜਿਸ ‘ਚ ਕੁਝ ਮੁੱਦਿਆਂ ਤੇ ਗੱਲਬਾਤ ਕੀਤੀ ਗਈ ਹੈ। ਕਿਸਾਨ ਰਾਜਪਾਲ ਦੇ ਘਰ ਦਾ ਘਿਰਾਓ ਕਰਨਗੇ। ਇਹ ਧਰਨਾ 26 ਤੋਂ 28 ਨਵੰਬਰ ਤੱਕ ਚੱਲੇਗਾ। ਕਿਸਾਨਾਂ ਨੇ 26 ਤੋਂ 28 ਨਵੰਬਰ ਨੂੰ ਹੋਣ ਵਾਲੇ ਕਿਸਾਨ ਅੰਦੋਲਨ ਲਈ ਰਣਨੀਤੀ ਤਿਆਰ ਕੀਤੀ ਹੈ। ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ। ਇਸ ਨੂੰ ਲੈ ਕੇ ਇਸ ਧਰਨੇ ‘ਚ ਉਗਰਾਹਾਂ ਯੂਨੀਅਨ ਦੇ ਵੱਡੀ ਗਿਣਤੀ ‘ਚ ਕਿਸਾਨ ਸ਼ਾਮਲ ਹੋਣਗੇ ਹਨ। ਇਹ ਧਰਨਾ ਟ੍ਰਿਬਿਊਨ ਚੌਂਕ ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਰਾਜਪਾਲ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਹ ਧਰਨਾ ਟ੍ਰਿਬਿਊਨ ਚੌਂਕ ਤੋਂ ਸ਼ੁਰੂ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button