PunjabTop News

ਕੀ ਅੱਜ ਅੰਮ੍ਰਿਤਪਾਲ ਸਿੰਘ ਕਰੇਗਾ ਆਤਮ ਸਮਰਪਣ? ਪੰਜਾਬ ‘ਚ ਵਧੀ ਹਰਕਤ, ਪੁਲਿਸ ਨੇ ਕੀਤੀ ਵੱਡੀ ਘੇਰਾਬੰਦੀ

ਪੰਜਾਬ ਵਿੱਚ ਪੁਲਿਸ ਦੀਆਂ ਸਰਗਰਮੀਆਂ ਅਚਾਨਕ ਵੱਧ ਗਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਆਤਮ ਸਮਰਪਣ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਤਮ ਸਮਰਪਣ ਕਰਨ ਤੋਂ ਪਹਿਲਾਂ ਪੁਲਿਸ ਅੱਗੇ ਕੁਝ ਸ਼ਰਤਾਂ ਰੱਖੀਆਂ ਹਨ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਘਿਰੇ ਹੋਏ ਹਨ। ਉਹ ਅੱਜ ਆਤਮ ਸਮਰਪਣ ਕਰ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਤਮ ਸਮਰਪਣ ਕਰਨ ਤੋਂ ਪਹਿਲਾਂ ਪੁਲਿਸ ਅੱਗੇ ਕੁਝ ਸ਼ਰਤਾਂ ਰੱਖੀਆਂ ਹਨ। ਅੰਮ੍ਰਿਤਪਾਲ ਸਿੰਘ ਕੁਝ ਸਮੇਂ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲਣ ਜਾ ਸਕਦਾ ਹੈ, ਉਸ ਤੋਂ ਬਾਅਦ ਉਹ ਆਤਮ ਸਮਰਪਣ ਵੀ ਕਰ ਸਕਦਾ ਹੈ। ਇਸ ਦੇ ਲਈ ਉਸ ਨੇ ਤਿੰਨ ਸ਼ਰਤਾਂ ਵੀ ਰੱਖੀਆਂ ਹਨ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।  ਪੰਜਾਬ ਵਿੱਚ ਪੁਲਿਸ ਦੀ ਹਰਕਤ ਤੇਜ਼ ਹੋ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button