Breaking NewsD5 specialIndiaNewsPunjab

ਕੀ ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੇ ਸਸਕਾਰ ਨਾਲ ਫੈਲ ਸਕਦੀ ਹੈ ਬਿਮਾਰੀ?ਧਿਆਨ ਨਾਲ ਸੁਣੋ ਆਹ ਡਾਕਟਰ ਦੀਆਂ ਗੱਲਾਂ

ਅੰਮ੍ਰਿਤਸਰ : ਬੀਤੇ ਵੀਰਵਾਰ ਨੂੰ ਕੋਰੋਨਾ ਪੌਜ਼ੀਟਿਵ ਪਾਏ ਗਏ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦਾ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ‘ਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ। ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਸ਼ਿਫਟ ਕੀਤਾ ਗਿਆ ਸੀ।

ਕੀ ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੇ ਸਸਕਾਰ ਨਾਲ ਫੈਲ ਸਕਦੀ ਹੈ ਬਿਮਾਰੀ?ਧਿਆਨ ਨਾਲ ਸੁਣੋ ਆਹ ਡਾਕਟਰ ਦੀਆਂ ਗੱਲਾਂ

ਇਸ ਤੋਂ ਇਲਾਵਾ ਉਨ੍ਹਾਂ ਦੇ ਇੱਕ ਸਾਥੀ ਰਾਗੀ ਦੇ ਪਰਿਵਾਰ ਦੇ ਪੰਜ ਮੈਬਰਾਂ ਨੂੰ ਵੀ ਕਵਾਂਰਟਾਇਨ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਪ੍ਰਸ਼ਾਸਨ ਨੇ ਪੂਰਾ ਇਲਾਕਾ ਸੀਲ ਕਰ ਦਿੱਤਾ ਹੈ। ਇਸ ਵਿੱਚ ਪਿੰਡ ਨੇ ਨਿਰਮਲ ਸਿੰਘ ਖਾਲਸਾ ਦਾ ਸਸਕਾਰ ਕਿਸੇ ਵੀ ਸ਼ਮਸ਼ਾਨਘਾਟ ‘ਚ ਨਹੀਂ ਕਰਨ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਇਸਦੀ ਰਾਖ ਨਾਲ ਅਸੀ ਵੀ ਸੰਕਰਮਿਤ ਹੋ ਜਾਵਾਗੇ। ਤਾਂ ਜਦੋਂ ਇਸ ਸਬੰਧੀ ਡਾ.ਭੁਰਜੀ ਇੱਕ ਡਾਕਟਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕੋਰੋਨਾ ਮਰੀਜ਼ ਦੇ ਸਸਕਾਰ ਨਾਲ ਬਿਮਾਰੀ ਨਹੀਂ ਫੈਲੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button