IndiaPunjabTop News

ਕੁਮਾਰ ਵਿਸ਼ਵਾਸ ਤੇ ਤਜਿੰਦਰ ਬੱਗਾ ਮਾਮਲੇ ਦੀ ਹਾਈਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ/ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਕੀਤੀ ਇੱਕ ਟਿੱਪਣੀ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਵਿੱਚ ਅੱਜ ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ਼ ਦੇ ਮਾਮਲੇ ਦੀ ਸੁਣਵਾਈ ਹੋਵੇਗੀ।

ਮੂਸੇਵਾਲਾ ਦੇ ਫੈਨਸ ਦੀ ਜਿੱਤ, Jenny Johal ਦਾ ਬਿਆਨ, ਝੁਕਾਈ ਸਰਕਾਰ, ਅਮਰੀਕਾ ਤੱਕ ਛਿੜੀ ਚਰਚਾ D5 Channel Punjabi

ਇਸੇ ਤਰ੍ਹਾਂ ਦਿੱਲੀ ਦੇ ਭਾਜਪਾ ਆਗੂ ਤਜਿੰਦਰ ਬੱਗਾ ਦੇ ਮਾਮਲੇ ਦੀ ਵੀ ਸੁਣਵਾਈ ਹੋਵੇਗੀ। ਪੰਜਾਬ ਵਿਚ ਇਨ੍ਹਾਂ ਦੋਵਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਦੀ ਸੁਣਵਾਈ ਅੱਜ 12 ਅਕਤੂਬਰ ਨੂੰ ਹਾਈਕੋਰਟ ਵਿਚ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button