Breaking NewsD5 specialNewsPunjabTop News

ਕੁਲਦੀਪ ਧਾਲੀਵਾਲ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮਾਨਸਾ : ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਉਸ ਦੇ ਪਿਤਾ ਬਲਕੌਰ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button