Breaking NewsD5 specialIndiaNewsTop News

ਕੇਂਦਰੀ ਖੇਤੀਬਾੜੀ ਮੰਤਰੀ Narendra Singh Tomar ਦਾ ਵੱਡਾ ਬਿਆਨ

ਨਵੀਂ ਦਿੱਲੀ: ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ Narendra Tomar ਨੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ Narendra Modi ਨੇ ਖੇਤੀ ਸੁਧਾਰ ਦੇ ਨਜ਼ਰੀਏ ਤੋਂ 3 ਖੇਤੀ ਕਾਨੂੰਨ ਲਿਆਂਦੇ ਸਨ।

Punjab News : ਹੁਣ ਆਊ Channi ਸਰਕਾਰ ਦੀ ਛਾਮਤ, ਸਾਹਮਣੇ ਖੜ੍ਹੀ ਹੋਈ ਨਵੀਂ ਮੁਸੀਬਤ || D5 Channel Punjabi

ਮੈਨੂੰ ਇਸ ਗੱਲ ਦਾ ਅਫ਼ਸੋਸ ਹੈ ਕਿ ਕੁਝ ਕਿਸਾਨਾਂ ਨੂੰ ਅਸੀਂ ਕਾਨੂੰਨਾਂ ਦੇ ਲਾਭਾਂ ਬਾਰੇ ਯਕੀਨ ਦਿਵਾਉਣ ਵਿੱਚ ਸਫ਼ਲ ਨਹੀਂ ਹੋ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਅਸੀਂ ਕਾਮਯਾਬ ਨਹੀਂ ਹੋਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button