Breaking NewsD5 specialIndiaNewsTop News

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਰਿਆਣਾ ਨੂੰ ਇਕ ਵੱਡੀ ਸੌਗਾਤ, ਹਰਿਆਣਾ ਬਣਾਏਗਾ ਆਪਣੀ ਵੱਖਰੀ ਵਿਧਾਨ ਸਭਾ

ਜੈਪੁਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਰਿਆਣਾ ਨੂੰ ਇਕ ਵੱਡੀ ਸੌਗਾਤ ਮਿਲੀ ਹੈ।ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ’ਚ ਸ਼ਨੀਵਾਰ ਯਾਨੀ ਕਿ ਅੱਜ ਜੈਪੁਰ ਦੇ ਇਕ ਹੋਟਲ ’ਚ ਸਖ਼ਤ ਸੁਰੱਖਿਆ ਦਰਮਿਆਨ ਉੱਤਰੀ ਖੇਤਰੀ ਪਰੀਸ਼ਦ ਦੀ ਬੈਠਕ ਚੱਲ ਰਹੀ ਹੈ।

Punjab Drugs: DGP ਦੇ ਹੁਕਮਾਂ ਤੋਂ ਬਾਅਦ ਵੱਡੀ ਕਾਰਵਾਈ! Police ਨੇ ਘਰਾਂ ਚੋਂ ਚੱਕੇ ਤਸਕਰ! | D5 Channel Punjabi

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਹੈ ਕਿ ਹਰਿਆਣਾ ਦੇ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਵਾਧੂ ਜ਼ਮੀਨ ਦਿੱਤੀ ਜਾਵੇਗੀ। ਗ੍ਰਹਿ ਮੰਤਰੀ ਦੇ ਇਸ ਐਲਾਨ ਨਾਲ ਹੁਣ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਹੋਵੇਗੀ।

Goldy Brar News : Pathankot ਚੋਂ ਮਿਲਿਆ Goldy Brar? Moose Wala ਦੇ ਕਤਲ ‘ਚ ਵੱਡੀ ਖ਼ਬਰ | D5 Channel Punjabi

ਇਸ ਬਾਬਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ’ਚ ਉਨ੍ਹਾਂ ਲਿਖਿਆ ਕਿ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਭਵਨ ਦੀ ਸਾਡੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਅਮਿਤ ਸ਼ਾਹ ਨੇ ਚੰਡੀਗੜ੍ਹ ’ਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਮੈਂ ਸਾਰੇ ਹਰਿਆਣਾ ਵਾਸੀਆਂ ਵਲੋਂ ਗ੍ਰਹਿ ਮੰਤਰੀ ਦਾ ਦਿਲੋਂ ਧੰਨਵਾਦ ਕਰਦਾ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button