Breaking NewsD5 specialIndiaNewsPunjabTop News

ਕੇਂਦਰੀ ਗ੍ਰਹਿ ਮੰਤਰੀ Amit Shah ਦਾ ਅੱਜ ਪੰਜਾਬ ਦੌਰਾ

ਲੁਧਿਆਣਾ/ਨਵੀਂ ਦਿੱਲੀ : ਵਿਧਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਪ੍ਰਚਾਰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਸ ਕੜੀ ਦੇ ਤਹਿਤ 13 ਫਰਵਰੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੁਧਿਆਣਾ ਦੇ ਦਰੇਸੀ ਗ੍ਰਾਊਂਡ ‘ਚ ਰੈਲੀ ਕਾਰਜ ਕਰਤਾਵਾਂ ‘ਚ ਜੋਸ਼ ਭਰਨਗੇ।

ਪ੍ਰਨੀਤ ਕੌਰ BJP ’ਚ ਸ਼ਾਮਲ ? ਮੋਦੀ ਦਾ ਸਿਆਸੀ ਧਮਾਕਾ ਤਿਆਰ, ਕਾਂਗਰਸ ਲਈ ਖਤਰੇ ਦੀ ਘੰਟੀ! D5 Channel Punjabi

ਸ਼ਨੀਵਾਰ ਨੂੰ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਸੁਧਾਨ ਸਿੰਘ ਨੇ ਰੈਲੀ ਵਾਲੀ ਥਾਂ ਦੀਆਂ ਤਿਆਰੀਆਂ ਦਾ ਜ਼ਾਇਜਾ ਲਿਆ। ਇਸ ਰੈਲੀ ਦੀ ਅਗਵਾਈ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਪੁਸ਼ਪੇਂਦਰ ਸਿੰਗਲ ਕਰਨਗੇ। ਇਸ ਰੈਲੀ ‘ਚ ਵੱਡੀ ਗਿਣਤੀ ‘ਚ ਕਾਰਜਕਰਤਾ ਮੌਜੂਦ ਰਹਿਣਗੇ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button