NationalTop News

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ 23 ਸਾਲ ਪੁਰਾਣੇ ਕਤਲ ਕੇਸ ਵਿਚੋਂ ਬਰੀ ਕਰਨ ਦਾ ਫੈਸਲਾ ਬਰਕਰਾਰ


ਅਲਾਹਾਬਾਦ, 20 ਮਈ, 2023: ਅਲਾਹਾਬਾਦ ਹਾਈ ਕੋਰਟ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ 23 ਸਾਲ ਪੁਰਾਣੇ ਕਤਲ ਕੇਸ ਵਿਚ ਬਰੀ ਕਰਨ ਦਾ ਫੈਸਲਾ ਬਰਕਰਾਰ ਰੱਖਿਆ ਹੈ। ਸਾਲ 2000 ਵਿਚ ਪ੍ਰਭਾਤ ਗੁਪਤਾ ਨਾਂ ਦੇ ਵਿਅਕਤੀ ਦਾ ਤਿਕੋਨੀਆ ਵਿਚ ਉਸਦੇ ਘਰ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਟੇਨੀ, ਸੁਭਾਸ਼ ਮਾਮਲਾ, ਸ਼ਸ਼ੀ ਭੂਸ਼ਣ ਪਿੰਕੀ ਅਤੇ ਰਾਕੇਸ਼ ਡਾਲੂ ਨੂੰ ਮੁਲਜ਼ਮ ਬਣਾਇਆ ਗਿਆ ਸੀ। 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button