Breaking NewsD5 specialIndiaNewsTop News

ਕੇਂਦਰੀ ਮੰਤਰੀ Mukhtar Abbas Naqvi ਦਾ ਵੱਡਾ ਬਿਆਨ

ਨਵੀਂ ਦਿੱਲੀ: ਖੇਤੀ ਕਾਨੂੰਨ ਰੱਦ ਹੋਣ ਦੇ ਫ਼ੈਸਲੇ ਤੋਂ ਬਾਅਦ ਕੇਂਦਰੀ ਮੰਤਰੀ MA Naqvi ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਹੁਣ ਸਿਆਸੀ ਡਰਾਮਾ ਸ਼ੁਰੂ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਕੋਈ ਕਹਿੰਦਾ ਸੀ.ਏ.ਏ. ਨੂੰ ਰੱਦ ਕਰੋ, ਕੋਈ ਕਹਿੰਦਾ ਧਾਰਾ 370 ਨੂੰ ਰੱਦ ਕਰੋ।

Kisan Bill 2020 : Modi ਨੇ ਪਲਟੀ ਸਾਰੀ ਖੇਡ, ਕਾਨੂੰਨਾਂ ਤੋਂ ਬਾਅਦ ਹੁਣ ਕੁਝ ਵੱਡਾ ਕਰਨ ਦੀ ਤਿਆਰੀ ||

Mukhtar Abbas Naqvi ਦਾ ਕਹਿਣਾ ਸੀ ਕਿ ਸਾਰੇ ਜਾਣਦੇ ਹਨ ਕਿ ਸੀ.ਏ.ਏ. ਦਾ ਟੀਚਾ ਕਿਸੇ ਵਿਅਕਤੀ ਦੀ ਨਾਗਰਿਕਤਾ ਖੋਹਣਾ ਨਹੀਂ ਹੈ ਸਗੋਂ ਬੰਗਲਾਦੇਸ਼, ਪਾਕਿਸਤਾਨ, ਅਫ਼ਗ਼ਾਨਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਨਾਗਰਿਕਤਾ ਦੇਣ ਬਾਰੇ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button