ਕੇਂਦਰੀ ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਜਲਦ ਤੋਂ ਜਲਦ ਵੈਕਸੀਨ ਲਗਵਾਉਣ ਦੀ ਅਪੀਲ

ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ Mansukh Mandaviya ਨੇ ਅੱਜ ਇੱਕ 108 ਸਾਲਾ ਇੱਕ ਵਿਅਕਤੀ ਦੀ ਵੈਕਸੀਨ ਲਗਵਾਉਂਦਿਆਂ ਇੱਕ ਤਸਵੀਰ ਸਾਂਝੀ ਕੀਤੀ ਹੈ। ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਦੀ ਇਹ ਤਸਵੀਰ ਸ਼ੇਅਰ ਕਰਦਿਆਂ Mandaviya ਨੇ ਲੋਕਾਂ ਨੂੰ ਜਲਦ ਤੋਂ ਜਲਦ ਟੀਕਾ ਲਗਵਾਉਣ ਲਈ ਕਿਹਾ ਹੈ। ਇਸ ਤੋਂ ਇਲਾਵਾ ਦੇਸ਼ ਨੂੰ ਸੁਰੱਖਿਅਤ ਕਰਨ ਵਿੱਚ ਲੋਕਾਂ ਨੂੰ ਵੀ ਮਦਦ ਕਰਨ ਦੀ ਅਪੀਲ ਕੀਤੀ ਹੈ।
Sanyukt Samaj Morcha : ਜਥੇਬੰਦੀਆਂ ਦਾ ‘AAP’ ਪਾਰਟੀ ਨਾਲ ਗਠਜੋੜ! Rajewal ਹੋਊ CM ਚਿਹਰਾ | D5 Channel Punjabi
Mansukh Mandaviya ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਹਾਲੇ ਤੱਕ ਵੈਕਸੀਨ ਨਹੀਂ ਲਗਵਾਈ ਤਾਂ ਉਹਨਾਂ ਨੂੰ ਜਲਦ ਤੋਂ ਜਲਦ ਵੈਕਸੀਨ ਲਗਵਾਉਣੀ ਚਾਹੀਦੀ ਹੈ ਅਤੇ ਦੇਸ਼ ਦੀ ਸੁਰੱਖਿਆ ਵਿੱਚ ਮਦਦ ਕਰਨ ਦੀ ਵੀ ਅਪੀਲ ਕੀਤੀ ਹੈ। Mandaviya ਨੇ ਆਪਣੇ ਟਵਿਟਰ ਅਕਾਊਂਟ ‘ਤੇ ਇਹ ਫੋਟੋ ਸਾਂਝੀ ਕੀਤੀ ਹੈ।
महाराष्ट्र के हिंगोली ज़िले में 108 वर्षीय बुजुर्ग ने टीका लगवाया।
अगर आपने वैक्सीन नहीं लगवाई तो जल्द लगवाइए और देश को सुरक्षित करने में सहयोग दीजिए। pic.twitter.com/FpWnpqonpF
— Dr Mansukh Mandaviya (@mansukhmandviya) December 25, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.