Breaking NewsD5 specialIndiaNewsTop News
ਕੇਂਦਰੀ ਸਿੱਖਿਆ ਮੰਤਰੀ ਡਾ.ਰਮੇਸ਼ ਪੋਖਰੀਆਲ ਨਿਸ਼ੰਕ ਦੀ ਵਿਗੜੀ ਤਬੀਅਤ, AIIMS ‘ਚ ਭਰਤੀ
ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰੀ ਡਾ.ਰਮੇਸ਼ ਪੋਖਰੀਆਲ ਨਿਸ਼ੰਕ ਦੀ ਤਬੀਅਤ ਵਿਗੜ ਗਈ ਹੈ ਜਿਸਦੇ ਚੱਲਦਿਆਂ ਉਨ੍ਹਾਂ ਨੂੰ ਏਂਮਜ਼ ‘ਚ ਭਰਤੀ ਕਰਵਾਇਆ ਗਿਆ ਹੈ। ਕੋਰੋਨਾ ਸੰਕਰਮਣ ਤੋਂ ਬਾਅਦ ਹੋਣ ਵਾਲੀਆਂ ਤਕਲੀਫਾਂ ਦੇ ਚੱਲਦਿਆਂ ਉਨ੍ਹਾਂ ਦੀ ਤਬੀਅਤ ਵਿਗੜੀ ਹੈ।
ਕਿਸਾਨਾਂ ਨੂੰ ਪਈ ਇੱਕ ਹੋਰ ਮਾਰ !ਮੰਡੀ ਪਹੁੰਚ ਕੇ ਉੱਡੇ ਹੋਸ਼! ਅੱਕੇ ਕਿਸਾਨਾਂ ਦਾ ਵੱਡਾ ਐਲਾਨ!
ਦੱਸ ਦਈਏ ਸਿੱਖਿਆ ਮੰਤਰੀ ਦੀ ਹਾਲ ਹੀ ‘ਚ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਅੱਜ CBSE,ICSE ਸਮੇਤ ਤਮਾਮ ਸਟੇਟ ਬੋਰਡ ਲਈ 12ਵੀਂ ਦੀ ਬੋਰਡ ਪ੍ਰੀਖਿਆ ‘ਤੇ ਫੈਸਲਾ ਸੁਣਾਉਣ ਵਾਲੇ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.