ਕੇਂਦਰੀ ਸਿੱਖਿਆ ਮੰਤਰੀ Ramesh Pokhriyal Nishank ਕੋਰੋਨਾ ਪੌਜ਼ੀਟਿਵ
ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ‘ਨਿਸ਼ੰਕ’ ਕੋਰੋਨਾ ਪੌਜ਼ੀਟਿਵ ਪਾਏ ਗਏ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਇਸਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ, ਨਾਲ ਹੀ ਲੋਕਾਂ ਨੂੰ ਅਪੀਲ ਵੀ ਕੀਤੀ ਹੈ।
ਕਿਸਾਨਾਂ ਨੇ ਕਰਤਾ ਚੱਕਾ ਜਾਮ,ਸੜਕਾਂ ਦੇ ਗੱਬੇ ਖੜ੍ਹੀਆਂ ਕਰਤੀਆਂ ਟਰਾਲੀਆਂ,ਪੈ ਗਏ ਲੰਮੇ..
ਉਨ੍ਹਾਂ ਨੇ ਕਿਹਾ ਕਿ ਮੈਂ ਤੁਹਾਨੂੰ ਸੂਚਿਤ ਕਰ ਰਿਹਾ ਹਾਂ ਕਿ ਮੇਰਾ ਅੱਜ COVID ਟੈਸਟ ਪੌਜ਼ੀਟਿਵ ਆਇਆ ਹੈ ਅਤੇ ਮੈਂ ਆਪਣੇ ਡਾਕਟਰਾਂ ਦੀ ਸਲਾਹ ਦੇ ਅਨੁਸਾਰ ਦਵਾਈ ਅਤੇ ਇਲਾਜ਼ ਲੈ ਰਿਹਾ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਜੋ ਮੇਰੇ ਸੰਪਰਕ ਵਿੱਚ ਆਏ ਹਨ ਉਹ ਆਪਣੀ ਜਾਂਚ ਕਰਵਾ ਲੈਣ।
This is to inform you all that I have tested COVID positive today. I am taking medication & treatment as per the advice of my doctors.
Request all those who have come in my contact recently to be observant, and get themselves tested.— Dr. Ramesh Pokhriyal Nishank (@DrRPNishank) April 21, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.