Breaking NewsD5 specialIndiaNewsPoliticsTop News

ਕੇਂਦਰ ਦਾ ਵੱਡਾ ਫੈਸਲਾ –  ਅਪ੍ਰੈਲ ਮਹੀਨੇ ‘ਚ ਰੋਜ਼ਾਨਾ ਲੱਗੇਗੀ ਕੋਰੋਨਾ ਵੈਕਸੀਨ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਮਰੀਜਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸਦੇ ਚੱਲਦਿਆਂ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਰਅਸਲ ਹੁਣ ਅਪ੍ਰੈਲ ਮਹੀਨੇ ‘ਚ ਰੋਜ਼ਾਨਾ ਕੋਰੋਨਾ ਵੈਕਸੀਨ ਲੱਗੇਗੀ। ਜੇਕਰ ਆਨਲਾਇਨ ਰਜਿਸਟ੍ਰੇਸ਼ਨ ਨਹੀਂ ਕਰਵਾਈ ਤਾਂ ਵੀ ਵੈਕਸੀਨ ਲਗਾਈ ਜਾਵੇਗੀ।

ਹੁਣੇ ਹੀ ਆਈ ਦਿੱਲੀ ਤੋਂ ਵੱਡੀ ਖ਼ਬਰ !ਚੋਣਾਂ ਤੋਂ ਪਹਿਲਾਂ ਹੀ ਹੋਈ ਆਹ ਪਾਰਟੀ ਦੀ ਵੱਡੀ ਜਿੱਤ !ਸਿਆਸਤ ‘ਚ ਆਇਆ ਭੁਚਾਲ !

ਇਸਦੇ ਨਾਲ ਹੀ ਸਰਕਾਰੀ ਛੁੱਟੀ ਦੇ ਦਿਨ ਵੀ ਕੋਰੋਨਾ ਵੈਕਸੀਨ ਲੱਗੇਗੀ ਅਤੇ ਨਾ ਕੋਈ ਹਫ਼ਤਾਵਾਰੀ ਛੁੱਟੀ ਹੋਵੇਗੀ ਅਤੇ ਨਾ ਹੀ ਕੋਈ ਛੁੱਟੀ ਮਿਲੇਗੀ। ਦੱਸ ਦਈਏ ਕਿ ਦੁਪਹਿਰ 3 ਵਜੇ  ਤੋਂ ਬਾਅਦ ਉਨ੍ਹਾਂ ਲੋਕਾਂ ਨੂੰ ਵੈਕਸੀਨ ਦਿੱਤੀ ਜਾਵੇਗੀ, ਜਿਨ੍ਹਾਂ ਨੇ ਪਹਿਲਾਂ ਤੋਂ ਰਜਿਸਟ੍ਰੇਸ਼ਨ ਨਹੀਂ ਕਰਵਾਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button