Breaking NewsD5 specialIndiaNewsTop News

ਕੇਂਦਰ ਵੱਲੋਂ ਅੰਗਰੇਜ਼ਾਂ ਦੇ ਸਮੇਂ ਦੀ ਵਿਵਸਥਾ ਖਤਮ

ਨਵੀਂ ਦਿੱਲੀ: ਕੇਂਦਰ ਨੇ ਇੱਕ ਬਹੁਤ ਹੀ ਅਹਿਮ ਫ਼ੈਸਲਾ ਲਿਆ ਹੈ।ਕੇਂਦਰ ਸਰਕਾਰ ਨੇ ਅੰਗਰੇਜ਼ਾਂ ਦੇ ਸਮੇਂ ਦੀ ਵਿਵਸਥਾ ਖ਼ਤਮ ਕਰਦਿਆਂ ਜ਼ਰੂਰੀ ਮੁੱਢਲੀਆਂ ਸਹੂਲਤਾਂ ਵਾਲੇ ਹਸਪਤਾਲਾਂ ’ਚ ਸ਼ਾਮ ਹੋਣ ਤੋਂ ਬਾਅਦ ਵੀ ਪੋਸਟਮਾਰਟਮ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।ਜਿਨ੍ਹਾਂ ਹਸਪਤਾਲਾਂ ’ਚ ਰਾਤ ਨੂੰ ਪੋਸਟਮਾਰਟਮ ਕਰਨ ਦੀ ਸਹੂਲਤ ਹੈ, ਉਹ ਹੁਣ ਦਿਨ ਖਤਮ ਹੋਣ ਤੋਂ ਬਾਅਦ ਵੀ ਪੋਸਟਮਾਰਟਮ ਕਰ ਸਕਣਗੇ।

ਜਿੱਤ ਵੱਲ ਵਧਿਆ ਅੰਦੋਲਨ, ਬਣੀ ਅਗਲੀ ਰਣਨੀਤੀ, ਇਕੱਠੇ ਹੋਏ ਹਜ਼ਾਰਾਂ ਕਿਸਾਨ D5 Channel Punjabi

ਜ਼ਿਕਰਯੋਗ ਹੈ ਕਿ ਹੱਤਿਆ, ਆਤਮਹੱਤਿਆ, ਕੱਟੀਆਂ-ਵੱਢੀਆਂ ਲਾਸ਼ਾਂ ਅਤੇ ਸ਼ੱਕੀ ਹਾਲਤ ’ਚ ਹੋਈ ਮੌਤ ਵਾਲਿਆਂ ਦਾ ਪੋਸਟਮਾਰਟਮ ਸ਼ਾਮ ਤੋਂ ਬਾਅਦ ਨਹੀਂ ਕੀਤਾ ਜਾਵੇਗਾ।ਜਾਣਕਾਰੀ ਦਿੰਦਿਆਂ ਕੇਂਦਰੀ ਸਿਹਤ ਮੰਤਰੀ Mansukh Mandaviya ਨੇ ਕਿਹਾ ਕਿ‘ਅੰਗਰੇਜ਼ਾਂ ਦੇ ਸਮੇਂ ਦੀ ਵਿਵਸਥਾ ਖਤਮ! ਹੁਣ 24 ਘੰਟੇ ਹੋ ਸਕੇਗਾ ਪੋਸਟਮਾਰਟਮ। ਇਹ ਜਾਣਕਾਰੀ Mansukh Mandaviya ਨੇ ਆਪਣੇ ਟਵਿਟਰ ਅਕਾਊਂਟ ਜ਼ਰੀਏ ਦਿੱਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਸ਼ਾਸਨ ਦੇ ਵਿਚਾਰ ਨੂੰ ਅੱਗੇ ਵਧਾਉਂਦਿਆਂ ਹੋਇਆ ਸਿਹਤ ਮੰਤਰਾਲਾ ਨੇ ਇਹ ਅਹਿਮ ਫ਼ੈਸਲਾ ਲਿਆ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button