Breaking NewsD5 specialIndiaNewsTop News

ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਲੈ ਕੇ ਕਿਸਾਨਾਂ ਨੂੰ ਤੋਹਫ਼ਾ ਦੇਵੇ ਤਾਂ ਚੰਗਾ ਹੋਵੇਗਾ : Mayawati

ਲਖਨਊ: ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਆਬਕਾਰੀ ਟੈਕਸ ਘਟਾਉਣ ਦੇ ਸਰਕਾਰ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਕੇਂਦਰ ਸਰਕਾਰ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕਿਸਾਨਾਂ ਨੂੰ ਦੀਵਾਲੀ ਦਾ ਤੋਹਫਾ ਦੇਣ, ਤਾਂ ਚੰਗਾ ਹੋਵੇਗਾ।

ਲਓ ਪਾਰਲੀਮੈਂਟ ਨੂੰ ਘੇਰਾ ਪਾਉਣਗੇ ਕਿਸਾਨ, ਲੱਖਾ ਸਿਧਾਣਾ ਨੇ ਕਰਤਾ ਐਲਾਨ || D5 Channel Punjabi

ਬਸਪਾ ਮੁਖੀ ਨੇ ਐਤਵਾਰ ਨੂੰ ਟਵੀਟ ਕੀਤਾ, ”ਭਾਜਪਾ ਦਾ ਨਾਅਰਾ ‘ਸਬਕਾ ਸਾਥ, ਸਬਕਾ ਵਿਕਾਸ ਅਤੇ ਸਬਕਾ ਵਿਸ਼ਵਾਸ’ ਹੈ।ਪਰ ਲੋਕ ਇਸ ਨਾਅਰੇ ਨੂੰ ਜੁਮਲੇ ਵਜੋਂ ਨਾ ਲੈ ਕੇ ਕਿਵੇਂ ਵਿਸ਼ਵਾਸ ਕਰ ਸਕਦੇ ਹਨ, ਜਦੋਂ ਦੇਸ਼ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਲੰਬੇ ਸਮੇਂ ਤੋਂ ਅੰਦੋਲਨ ਅਤੇ ਗੁੱਸੇ ਵਿੱਚ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button