ਸੁਪਰੀਮ ਕੋਰਟ ਨੇ ਬੀਤੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ CBI ਵੱਲੋਂ ਗ੍ਰਿਫ਼ਤਾਰੀ ਅਤੇ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਯਾਨ ਦੇ ਬੈਂਚ ਨੇ ਕੇਜਰੀਵਾਲ ਦੇ ਵਕੀਲ ਸੀਨੀਅਰ ਐਡਵੋਕੇਟ ਏਐਮ ਸਿੰਘਵੀ ਅਤੇ ਸੀਬੀਆਈ ਦੇ ਵਕੀਲ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਦੀਆਂ ਦਿਨ ਭਰ ਚੱਲੀਆਂ ਬਹਿਸਾਂ ਤੋਂ ਬਾਅਦ ਕਾਰਵਾਈ ਸਮਾਪਤ ਕੀਤੀ ਸੀ। ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 10 ਸਤੰਬਰ ਯਾਨੀ ਕਿ ਅੱਜ ਕਰੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.