Breaking NewsD5 specialNewsPoliticsPunjab

ਕੇਜਰੀਵਾਲ ਦੇ ਸਭ ਤੋਂ ਨਜਦੀਕੀ ਬੰਦੇ ਤੋਂ ਸੁਣੋਂ ਪਾਰਟੀ ਦਾ ਸੱਚ,ਖਹਿਰਾਂ ,ਗਾਂਧੀ,ਛੋਟੇਪੁਰ ਕਿਉਂ ਗਏ ਪਾਰਟੀ ਤੋਂ ਬਾਹਰ!

ਪਟਿਆਲਾ : 2020 ਦੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਬਹੁਤ ਚਰਚਾ ‘ਚ ਸੀ ਤੇ ਵਿਦੇਸ਼ਾਂ ਤੋਂ ਵੀ ਆਮ ਆਦਮੀ ਪਾਰਟੀ ਨੂੰ ਵਿਦੇਸ਼ੀ ਲੋਕਾਂ ਤੋਂ ਬਹੁਤ ਜਿਆਦਾ ਸਹਿਯੋਗ ਮਿਲਿਆ ਸੀ। ਜਿਸ ਤੋਂ ਬਾਅਦ 100 ਸੀਟਾਂ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਸਿਰਫ 22 ਸੀਟਾਂ ਹੀ ਮਿਲਿਆ ਅਤੇ ਹੁਣ ਅਕਾਲੀ ਦਲ ‘ਚ ਸ਼ਾਮਲ ਹੋਏ ਐਨ.ਆਰ.ਆਈ. ਦਵਿੰਦਰ ਸਿੰਘ ਬੀਹਲਾ ਨੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਉਤੇ ਕਈ ਸਵਾਲ ਖੜੇ ਕੀਤੇ ਹਨ।

ਲਓ ਹੁਣ!ਬਾਜਵਾ ਵੀ ਹੋਇਆ ਦੂਲੋ ਦੇ ਖਿਲ਼ਾਫ,ਕਹਿੰਦਾ ਸਾਡੇ ਆਲਿਆਂ ਨੂੰ ਵੀ CBI ਬਹੁਤ ਚੱਗੀ ਲਗਦੀ

ਇਸ ਦੇ ਨਾਲ ਹੀ ਢੀਂਡਸਿਆਂ ਨੂੰ ਵੀ ਆੜ੍ਹੇ ਹੱਥੀਂ ਲਿਆ। ਜਿਸ ਦੀ ਵੀਡੀਓ ਸੋਸ਼ਲ ਮੀਡੀਆਂ ‘ਤੇ ਬਹੁਤ ਤੇਜੀ ਨਾਲ ਵਾਇਰਲ ਹੋ ਰਹੀ ਹੈ।2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਹਰ ਪਾਰਟੀ ਵਲੋਂ ਇੱਕ ਦੂਸਰੇ ਉਪਰ ਅਜਿਹੇ ਇਲਜ਼ਾਮ ਲਾਉਣੇ ਲਾਜ਼ਮੀ ਹਨ। ਖੈਰ ਹੁਣ ਦੇਖਣਾ ਇਹ ਹੋਵੇਗਾ ਕਿ ਆਮ ਆਮਦੀ ਪਾਰਟੀ ਦੇ ਆਗੂ ਇਨ੍ਹਾਂ ਸਵਾਲਾਂ ਦਾ ਕੀ ਜਵਾਬ ਦਿੰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button