Breaking NewsD5 specialIndiaNewsPolitics

ਕੇਜਰੀਵਾਲ ਨੇ ਹੁਣੇ ਹੁਣੇ ਲਿਆ ਵੱਡਾ ਫ਼ੈਸਲਾ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਵਾਇਰਸ ਦੇ ਨਵੇਂ ਪ੍ਰਭਾਵਿਤ ਮਰੀਜਾਂ ਦੀ ਹਰ ਰੋਜ ਪੁਸ਼ਟੀ ਹੋ ਰਹੀ ਹੈ। ਰਾਜਧਾਨੀ ਦਿੱਲੀ ‘ਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੌਰਾਨ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਲਾਕਡਾਊਨ ‘ਚ ਕਿਸੇ ਵੀ ਤਰ੍ਹਾਂ ਦੀ ਛੋਟ ਦੇਣ ਤੋਂ ਇਨਕਾਰ ਕੀਤਾ ਹੈ।

Kejriwal LIVE on Lockdown Relaxation | ਕੇਜਰੀਵਾਲ ਨੇ ਹੁਣੇ ਹੁਣੇ ਲਿਆ ਵੱਡਾ ਫ਼ੈਸਲਾ

ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜਧਾਨੀ ‘ਚ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ ਪਰ ਹਾਲਤ ਕਾਬੂ ਤੋਂ ਬਾਹਰ ਨਹੀਂ ਹਨ। ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਨਾਲ ਹੀ ਫੈਸਲਾ ਲਿਆ ਗਿਆ ਹੈ ਕਿ ਲਾਕਡਾਊਨ ਦੇ ਦੌਰਾਨ ਦਿੱਲੀ ‘ਚ ਕਿਸੇ ਤਰ੍ਹਾਂ ਦੀ ਛੋਟ ਨਹੀਂ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਾਲਾਤ ਨੂੰ ਦੇਖਦੇ ਹੋਏ ਲਾਕਡਾਊਨ ਜ਼ਰੂਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button