PunjabTop News

ਕੇਜਰੀਵਾਲ CM ਮਾਨ ਅੱਜ ਹੁਸ਼ਿਆਰਪੁਰ ‘ਚ 867 ਕਰੋੜ ਰੁਪਏ ਦੇ ਕੰਮਾਂ ਦਾ ਕਰਨ ਜਾ ਰਹੇ ਹਨ ਉਦਘਾਟਨ

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕਰਨ ਜਾ ਰਹੇ ਹਨ। ਉਹ ਇਨ੍ਹਾਂ ਵਿੱਚੋਂ ਕਈ ਕੰਮਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕਈ ਮੁਕੰਮਲ ਹੋਏ ਕੰਮਾਂ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ। ਇਨ੍ਹਾਂ ਸਾਰੇ ਕੰਮਾਂ ਦਾ ਦੁਆਬੇ ਦੇ 10 ਦੇ ਕਰੀਬ ਵਿਧਾਨ ਸਭਾ ਹਲਕਿਆਂ ਨੂੰ ਫਾਇਦਾ ਹੋਣ ਵਾਲਾ ਹੈ। ਪ੍ਰਾਜੈਕਟਾਂ ਵਿਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਵੀ ਸ਼ਾਮਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button