PunjabTop News

ਕੇਜਰੀਵਾਲ-CM ਮਾਨ ਪਹੁੰਚੇ ਹੁਸ਼ਿਆਰਪੁਰ : 867 ਕਰੋੜ ਦੇ ਕੰਮਾਂ ਦਾ ਕੀਤਾ ਉਦਘਾਟਨ; ਮੈਡੀਕਲ ਕਾਲਜ-ਆਰਮੀ ਟਰੇਨਿੰਗ ਇੰਸਟੀਚਿਊਟ ਦਾ ਰੱਖਿਆ ਨੀਂਹ ਪੱਥਰ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚੋਂ ਜਿੱਥੇ ਕਈ ਕੰਮਾਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ, ਉੱਥੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਪੰਜਾਬ ਦੇ ਦੋਆਬਾ ਖੇਤਰ ਦੇ ਕਰੀਬ 10 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਲਾਭ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button