NationalTop News

ਕੇਦਾਰਨਾਥ ਧਾਮ ਤੇ ਤਕਨੀਕੀ ਖਰਾਬੀ ਕਾਰਨ ਹੈਲੀਕਾਪਟਰ ਦੀ ਐਮਰਜੰਸੀ ਲੈਡਿੰਗ, ਸਵਾਰੀਆਂ ਦਾ ਬਚਾਅ

ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲੇ ਦੇ ਸ਼੍ਰੀ ਕੇਦਾਰਨਾਥ ਧਾਮ ‘ਤੇ ਸ਼ੁੱਕਰਵਾਰ ਸਵੇਰੇ ਤਕਨੀਕੀ ਖਰਾਬੀ ਕਾਰਨ ਹੈਲੀਕਾਪਟਰ ਧਰਤੀ ਨਾਲ ਟਕਰਾਇਆ ਜਿਸ’ਚ ਪਾਇਲਟ ਸਮੇਤ ਕੁੱਲ ਸੱਤ ਲੋਕ ਸਵਾਰ ਸਨ।ਜਹਾਜ਼ ਵਿਚ ਸਵਾਰ ਸਾਰੇ ਛੇ ਸ਼ਰਧਾਲੂ ਤਾਮਿਲਨਾਡੂ ਦੇ ਰਹਿਣ ਵਾਲੇ ਹਨ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਕ੍ਰੇਟਨ ਐਵੀਏਸ਼ਨ ਕੰਪਨੀ ਦੇ ਹੈਲੀਕਾਪਟਰ ਨੇ ਛੇ ਯਾਤਰੀਆਂ ਨੂੰ ਲੈ ਕੇ ਕੇਦਾਰਨਾਥ ਲਈ ਉਡਾਣ ਭਰੀ ਸੀ, ਤਕਨੀਕੀ ਖਰਾਬੀ ਕਾਰਨ ਹੈਲੀਕਾਪਟਰ ਦੀ ਕੇਦਾਰਨਾਥ ਤੋਂ ਕਰੀਬ 100 ਮੀਟਰ ਪਹਿਲਾਂ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਹੈਲੀਪੈਡ ਉਨ੍ਹਾਂ ਕਿਹਾ ਕਿ ਪਾਇਲਟ ਕੈਪਟਨ ਕਲਪੇਸ਼ ਨੇ ਸਿਆਣਪ ਦਿਖਾਉਂਦੇ ਹੋਏ ਐਮਰਜੈਂਸੀ ਸਥਿਤੀ ਵਿੱਚ ਸੁਰੱਖਿਅਤ ਲੈਂਡਿੰਗ ਕਰਵਾਈ ਜਿਸ ਵਿੱਚ ਜਹਾਜ਼ ਵਿੱਚ ਸਵਾਰ ਸ਼ਰਧਾਲੂ ਸ਼ਿਵਾਜੀ, ਅੱਲੂ ਵੈਂਕਟਚਲਮ, ਮਹੇਸ਼ਵਰੀ, ਸੁੰਦਰਾ ਰਾਜ, ਸੁਮਤੀ ਅਤੇ ਮਯੂਰ ਬਾਗਵਾਨੀ ਸੁਰੱਖਿਅਤ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button