InternationalTop News

ਕੈਨੇਡਾ ’ਚ ਐਮਰਜੈਂਸੀ ਦਾ ਐਲਾਨ!!!

ਕੈਨੇਡਾ ਵਿੱਚ ਜ਼ਬਰਨ ਵਸੂਲੀ ਦੀਆਂ ਧਮਕੀਆਂ ਖਿਲਾਫ ਇੱਕ ਵੱਡੀ ਕਾਰਵਾਈ ਕਰਦਿਆਂ ਸਰੀ ਸਿਟੀ ਕੌਂਸਲ ਨੇ ਸਥਾਨਕ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ। ਕੈਨੇਡਾ ਵਿੱਚ ਕਿਸੇ ਵੀ ਅਪਰਾਧ ਖਿਲਾਫ ਅਜਿਹੀ ਕਾਰਵਾਈ ਕਰਨ ਵਾਲੀ ਇਹ ਪਹਿਲੀ ਚੁਣੀ ਹੋਈ ਕੌਂਸਲ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਦੱਖਣੀ ਏਸ਼ੀਆਈ ਲੋਕਾਂ ਤੋਂ ਜਬਰਨ ਵਸੂਲੀ ਵਿੱਚ ਪੰਜਾਬੀ ਗੈਂਗਸਟਰਾਂ ਦੀ ਸਭ ਤੋਂ ਵੱਧ ਸ਼ਮੂਲੀਅਤ ਦੱਸੀ ਜਾ ਰਹੀ ਹੈ।ਨੇਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਜਨਤਾ ਵਿਚਾਲੇ ਹਲਚਲ ਮਚਾ ਦਿੱਤੀ ਹੈ।

ਕੈਨੇਡਾ ਵਿੱਚ ਜ਼ਬਰਨ ਵਸੂਲੀ ਦੀਆਂ ਧਮਕੀਆਂ ਖਿਲਾਫ ਇੱਕ ਵੱਡੀ ਕਾਰਵਾਈ ਕਰਦਿਆਂ ਸਰੀ ਸਿਟੀ ਕੌਂਸਲ ਨੇ ਸਥਾਨਕ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ। ਕੈਨੇਡਾ ਵਿੱਚ ਕਿਸੇ ਵੀ ਅਪਰਾਧ ਖਿਲਾਫ ਅਜਿਹੀ ਕਾਰਵਾਈ ਕਰਨ ਵਾਲੀ ਇਹ ਪਹਿਲੀ ਚੁਣੀ ਹੋਈ ਕੌਂਸਲ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਦੱਖਣੀ ਏਸ਼ੀਆਈ ਲੋਕਾਂ ਤੋਂ ਜਬਰਨ ਵਸੂਲੀ ਵਿੱਚ ਪੰਜਾਬੀ ਗੈਂਗਸਟਰਾਂ ਦੀ ਸਭ ਤੋਂ ਵੱਧ ਸ਼ਮੂਲੀਅਤ ਦੱਸੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button