InternationalTop News

ਕੈਨੇਡਾ ‘ਚ ਚਾਕੂਆਂ ਨਾਲ 10 ਲੋਕਾਂ ਦਾ ਕਤਲ, 15 ਗੰਭੀਰ ਜ਼ਖਮੀ

ਨਿਊਯਾਰਕ : ਕੈਨੇਡਾ ਦੇ ਸਸਕਾਚੇਵਾਨ ਸੂਬੇ ਵਿੱਚ ਐਤਵਾਰ ਨੂੰ ਚਾਕੂ ਨਾਲ ਕੀਤੇ ਗਏ ਹਮਲਿਆਂ ਵਿੱਚ 10 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 15 ਤੋਂ ਵੱਧ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਮੇਲਫੋਰਟ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਨੇ ਇਕ ਸੂਬਾ ਵਿਆਪੀ ਖਤਰਨਾਕ ਵਿਅਕਤੀਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

ਸੰਦੋਆ ਦੀ ਕਾਰ ਖੜ੍ਹੀ ਥਾਣੇ, ਇਸ ਘਪਲੇ ਵਾਲੀ ਕਾਰ ’ਚ ਘੁੰਮਦਾ ਸੀ ਸੰਦੋਆ ||

ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ 13 ਸਥਾਨਾਂ ‘ਤੇ 10 ਲੋਕਾਂ ਦੀ ਮੌਤ ਹੋ ਗਈ ਅਤੇ ਘੱਟ ਤੋਂ ਘੱਟ 15 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਹ ਵੀ ਕਿਹਾ ਗਿਆ ਕਿ ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ। ਦੋਸ਼ੀਆਂ ਦੀ ਪਹਿਚਾਣ ਡੇਮੀਅਨ ਸੈਂਡਰਸਨ ਅਤੇ ਮਾਈਲਸ ਸੈਂਡਰਸਨ ਰੂਪ ਵਿਚ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button