EntertainmentTop News

ਕੈਨੇਡਾ ‘ਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ਏਪੀ ਢਿੱਲੋਂ ਦੇ ਘਰ ‘ਤੇ ਗੋਲੀਬਾਰੀ

ਕੈਨੇਡਾ ‘ਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ਏਪੀ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਹੋਈ ਹੈ। ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਇਸ ਗੈਂਗ ਦੇ ਸਰਗਨਾ ਨੇ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵੀ ਪਾਈ ਹੈ, ਜਿਸ ਦੀ ਘਟਨਾ ਐਤਵਾਰ ਨੂੰ ਕੈਨੇਡਾ ਦੇ ਵੈਨਕੂਵਰ ਇਲਾਕੇ ‘ਚ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨਾਮਕ ਵਿਅਕਤੀ ਨੇ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਦਸ ਦਈਏ ਕਿ ਰੈਪਰ ਏਪੀ ਢਿੱਲੋਂ ਬ੍ਰਿਟਿਸ਼ ਕੋਲੰਬੀਆ ਦੇ ਵਿਕਟੋਰੀਆ ਆਈਲੈਂਡ ਵਿਖੇ ਰਹਿੰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button