PunjabTop News

ਕੈਨੇਡਾ ਤੋਂ ਪਰਤੇ ਇੱਕ NRI ਨੌਜਵਾਨ ਨੂੰ ਜਲੰਧਰ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ

3 ਸਾਲ ਬਾਅਦ ਕੈਨੇਡਾ ਤੋਂ ਪਰਤੇ ਇੱਕ NRI ਨੌਜਵਾਨ ਨੂੰ ਜਲੰਧਰ ਦੀ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਸੰਤੋਸ਼ ਸਿੰਘ ਵਾਸੀ ਐਡਿੰਗਟਨ, ਓਨਟਾਰੀਓ ਸੂਬੇ ਕੈਨੇਡਾ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ 18 ਜਨਵਰੀ 2023 ਨੂੰ ਆਈਪੀਸੀ ਦੀ ਧਾਰਾ 498-ਏ, 406 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button