ਕੈਨੇਡਾ ਪੁਲਿਸ ਵਲੋਂ ਸਭ ਤੋਂ ਹਿੰਸਕ ਗੈਂਗਸਟਰਾਂ ਦੀ ਸੂਚੀ ‘ਚ 9 ਭਾਰਤੀ ਮੂਲ ਦੇ ਵਿਅਕਤੀ ਸ਼ਾਮਲ
ਬ੍ਰਿਟਿਸ਼ : ਬ੍ਰਿਟਿਸ਼ ਕੋਲੰਬੀਆ, ਕੈਨੇਡਾ ਪੁਲਿਸ ਏਜੰਸੀਆਂ ਨੇ ਗੈਂਗ ਹਿੰਸਾ ਦੇ ਅਤਿਅੰਤ ਪੱਧਰਾਂ ਨਾਲ ਜੁੜੇ 11 ਵਿਅਕਤੀਆਂ ਬਾਰੇ ਇੱਕ ਅਲਰਟ ਜਾਰੀ ਕੀਤਾ ਹੈ। ਪੁਲਿਸ ਨੇ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਨਾ ਜਾਣ ਦੀ ਚੇਤਾਵਨੀ ਦਿੱਤੀ ਹੈ।
ਲੱਭ ਗਿਆ ਉਹ ਬੰਦਾ, ਹਜ਼ਾਰਾਂ ’ਚ ਕਰਦਾ ਲੱਖਾਂ ਦਾ ਇਲਾਜ, ਛੋਟੀ ਜਿਹੀ ਦੁਕਾਨ ਨੇ ਫੇਲ੍ਹ ਕਰਤੇ ਵੱਡੇ ਹਸਪਤਾਲ
11 ਵਿਅਕਤੀਆਂ ਵਿੱਚੋਂ 9 ਪੰਜਾਬ ਮੂਲ ਦੇ ਹਨ। ਬ੍ਰਿਟਿਸ਼ ਕੋਲੰਬੀਆ ਪੁਲਿਸ ਨੇ ਕਿਹਾ ਕਿ ਉਹ ਸੂਬੇ ਵਿੱਚ ਕਈ ਹੱਤਿਆਵਾਂ ਅਤੇ ਗੋਲੀਬਾਰੀ ਨਾਲ ਜੁੜੇ ਹੋਏ ਸਨ। ਇਸ ਲਈ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਜਾਣ ਤੋਂ ਬਚਣ ਦੀ ਲੋੜ ਹੈ।
A public safety warning has been issuing in partnership with @VancouverPD @BCRCMP identifying 11 individuals who pose a significant threat to public safety due to their ongoing involvement in gang conflicts and connection to extreme levels of violence #endganglife pic.twitter.com/Nt57E3SVmz
— CFSEU-BC (@cfseubc) August 3, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.