ਨਵੀਂ ਦਿੱਲੀ/ਲੁਧਿਆਣਾ: ਲੁਧਿਆਣਾ ਤੋਂ ਮੈਂਬਰ ਆਫ਼ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭਾਰਤ-ਕੈਨੇਡਾ ਵਿਚਾਲੇ ਚੱਲ ਰਹੀ ਕੂਟਨੀਤਕ ਵਿਵਾਦ ‘ਚ ਇਕ ਪੱਤਰ ਲਿਖਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ-ਕੈਨੇਡਾ ਮੁੱਦੇ ਵਿੱਚ ਨਿੱਜੀ ਤੌਰ ‘ਤੇ ਦਖਲ ਦੇਣ ਅਤੇ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀ ਭਲਾਈ ਅਤੇ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
Wrote a letter to Hon’ble Prime Minister Sh. Narendra Modi ji to personally intervene in the India-Canada issue and ensure the well-being & sense of security of Indian students studying in Canada. pic.twitter.com/e7Kl2WDZAy
— Ravneet Singh Bittu (@RavneetBittu) September 21, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.