InternationalPunjabTop News
ਕੈਨੇਡਾ ਸਰਕਾਰ ਦੀ ਇੰਮੀਗ੍ਰੇਸ਼ਨ ਤਬਦੀਲੀ ਪੰਜਾਬੀਆਂ ਲਈ ਹੋਵੇਗੀ ਝਟਕਾ
ਕੈਨੇਡਾ ਸਰਕਾਰ ਨੇ ਇੱਕ ਵੱਡਾ ਝਟਕਾ ਦਿੰਦੇ ਹੋਈਆਂ ਐਲਾਨ ਕੀਤਾ ਹੈ ਕਿ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਪਰਮਾਨੈਂਟ ਰੈਜ਼ੀਡੈਂਸੀ (PR) ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੇ ਆਫਰ ਤੇ ਮਿਲਣ ਵਾਲੇ ਵਾਧੂ 50 ਤੋਂ 200 ਅੰਕਾਂ ਦਾ ਲਾਭ ਨਹੀਂ ਮਿਲੇਗਾ। ਇਹ ਬਦਲਾਅ ਸਿਸਟਮ ‘ਚ ਧੋਖਾਧੜੀ ਨੂੰ ਰੋਕਣ ਲਈ ਕੀਤਾ ਗਿਆ ਹੈ।ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਕਿ ਇਹ ਕਦਮ ਉਨ੍ਹਾਂ ਉਮੀਦਵਾਰਾਂ ‘ਤੇ ਲਾਗੂ ਹੋਵੇਗਾ ਜੋ ਐਕਸਪ੍ਰੈਸ ਐਂਟਰੀ ਰਾਹੀਂ ਪੀਆਰ ਪ੍ਰਾਪਤ ਕਰਨ ਦੀ ਯੋਜਨਾ ਬਣਾ ਰਹੇ ਹਨ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.