Breaking NewsD5 specialIndiaNewsPunjabTop News

ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸ਼ੇਖਾਵਤ ਤੇ ਦਿੱਲੀ ‘ਚ ਗ੍ਰਹਿ ਮੰਤਰੀ ਮਿਸ਼ਰਾ ਨਾਲ ਕਰ ਸਕਦੇ ਨੇ ਮੁਲਾਕਾਤ 

ਚੰਡੀਗੜ੍ਹ/ਨਵੀ ਦਿੱਲੀ  : ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸ਼ੇਖਾਵਤ ਅਤੇ ਦਿੱਲੀ ‘ਚ ਗ੍ਰਹਿ ਮੰਤਰੀ ਮਿਸ਼ਰਾ ਨਾਲ ਮੁਲਾਕਾਤ ਕਰ ਸਕਦੇ ਹਨ। ਦਿੱਲੀ ‘ਚ ਭਾਜਪਾ ਨੇਤਾਵਾਂ ਦੇ ਨਾਲ ਮੁਲਾਕਾਤ ਦੇ ਲਈ ਕੈਪਟਨ ਅਮਰਿੰਦਰ ਸਿੰਘ ਸਿਸਵਾਂ ਫਾਰਮ ਹਾਊਸ ਤੋਂ ਨਿਕਲੇ।

ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਨਹੀਂ ਖੁੱਲ੍ਹਣਗੇ ਟੋਲ ਪਲਾਜ਼ੇ ! ਮੁੜ ਹੋਵੇਗਾ ਸ਼ੰਘਰਸ਼

ਜਿਸ ਤਰ੍ਹਾਂ ਪੰਜਾਬ ਲੋਕ ਕਾਂਗਰਸੀ ਭਾਜਪਾ ਦੇ ਨਾਲ ਗਠਬੰਧਨ ਕਰ ਪੰਜਾਬ ਵਿਧਾਨਸਭਾ ਚੋਣਾਂ ‘ਚ ਉੱਤਰਨ ਵਾਲੀ ਹੈ ਤਾਂ ਉਸ ਨੂੰ ਲੈਕੇ ਵਿਧਾਨ ਸਭਾ ਦੀ ਸੀਟ ਸ਼ੇਅਰਿੰਗ ਨੂੰ ਲੈਕੇ ਵੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਨੇਤਾਵਾਂ ਦੇ ਨਾਲ ਚਰਚਾ ਕਰਨਗੇ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button