Breaking NewsD5 specialIndiaNewsTop News

ਕੈਪਟਨ ਅਮਰਿੰਦਰ ਸਿੰਘ ਨੇ ਕਪੂਰਥਲਾ ਹਾਊਸ ਵਿਖੇ CRPF ਦੇ ਜਵਾਨਾਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਕਪੂਰਥਲਾ ਹਾਊਸ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੀ.ਆਰ.ਪੀ.ਐੱਫ. ਦੇ ਜਵਾਨਾਂ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

🔴LIVE🔴 Navjot Singh Sidhu Resigns : ਅਸਤੀਫੇ ਤੋਂ ਬਾਅਦ ਸਿੱਧੂ ਦਾ ਨਵਾਂ ਧਮਾਕਾ, ਜਲਦ ਕਰਨਗੇ ਵੱਡਾ ਐਲਾਨ

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਕਪੂਰਥਲਾ ਹਾਊਸ ਵਿਖੇ ਤਾਇਨਾਤ ਸੀ.ਆਰ.ਪੀ.ਐੱਫ. ਦੇ ਜਵਾਨਾਂ ਦਾ ਸੇਵਾ ਅਤੇ ਸਮਰਪਣ ਲਈ ਧੰਨਵਾਦ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button