Breaking NewsD5 specialNewsPoliticsPunjabTop News

ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਲਈ ਦਿੱਤੀਆਂ ਸ਼ੁਭਕਾਮਨਾਵਾਂ

ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਇਸ ਮੌਕੇ ਕੈਪਟਨ ਨੇ ਟਵੀਟ ਕੀਤਾ, “ਚਰਨਜੀਤ ਸਿੰਘ ਚੰਨੀ ਨੂੰ ਮੇਰੀਆਂ ਸ਼ੁਭਕਾਮਨਾਵਾਂ।

Punjab Congress : Randhawa ਦੇ CM ਬਣਨ ਦੀ ਅੜੀ ਗੱਲ! ਹਾਈਕਮਾਨ ਦਾ ਧਮਾਕਾ || D5 Channel Punjabi

ਮੈਨੂੰ ਉਮੀਦ ਹੈ ਕਿ ਉਹ ਪੰਜਾਬ ਦੇ ਸਰਹੱਦੀ ਰਾਜ ਨੂੰ ਸੁਰੱਖਿਅਤ ਰੱਖਣ ਅਤੇ ਸਾਡੇ ਲੋਕਾਂ ਨੂੰ ਸਰਹੱਦ ਪਾਰ ਤੋਂ ਵਧ ਰਹੇ ਸੁਰੱਖਿਆ ਖਤਰੇ ਤੋਂ ਬਚਾਉਣ ਦੇ ਯੋਗ ਹੋਣਗੇ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button