Breaking NewsD5 specialIndiaNewsTop News

‘ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ’

ਜੈਪੁਰ : ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਸਾਬਕਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button