Breaking NewsD5 specialNewsPoliticsPunjab

ਕੈਪਟਨ ਦੇ ਮੁੰਡੇ ‘ਤੇ ਲੱਗੇ ਵੱਡੇ ਇਲਜ਼ਾਮ, ਹੁਣ ਮਗਰ ਪਏ ਕੇਜਰੀਵਾਲ ਦੇ ਬੰਦੇ?

ਜਲੰਧਰ : ਈਡੀ ਨੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਵਿਦੇਸ਼ਾਂ ‘ਚ ਜਾਇਦਾਦ ਬਣਾਉਣ ਦੇ ਮਾਮਲੇ ‘ਚ 27 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ ਪਰ ਰਣਇੰਦਰ ਸਿੰਘ ਇਸ ਪੇਸ਼ੀ ‘ਤੇ ਨਹੀਂ ਪਹੁੰਚੇ। ਜਿਹਸੀ ਜਾਣਕਾਰੀ ਉਨ੍ਹਾਂ ਦੇ ਵਕੀਲ ਵੱਲੋਂ ਦਿੱਤੀ ਗਈ ਹੈ ਵਕੀਲ ਦਾ ਕਹਿਣਾ ਕਿ ਰਣਇੰਦਰ ਸਿੰਘ ਓਲਪਿੰਕ 2021 ਖੇਡਾਂ ਦੀ ਮੀਟਿੰਗ ‘ਚ ਜਾਣ ਕਰਕੇ ਤਾਰੀਖ ‘ਤੇ ਨਹੀਂ ਪਹੁੰਚ ਸਕੇ। ਨਾਲ ਵਕੀਲ ਨੇ ਈਡੀ ਤੋਂ ਸੰਮਨ ਭੇਜਣ ਬਾਰੇ ਪੂਰੀ ਜਾਣਕਾਰੀ ਵੀ ਮੰਗੀ ਹੈ।

LIVE ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਵੱਡਾ ਫੈਸਲਾ!ਪੂਰਾ ਭਾਰਤ ਹੋਵੇਗਾ ਜਾਮ!ਖਹਿਰਾ ਦੀ ਢੀਂਡਸਾ ਨਾਲ ਗੁਪਤ ਮੀਟਿੰਗ!

ਰਣਇੰਦਰ ਸਿੰਘ ਨੂੰ ਸੰਮਨ ਜਾਰੀ ਹੋਣ ‘ਤੇ ਪੰਜਾਬ ਦੀ ਸਿਆਸਤ ਵੀ ਗਰਮਾਈ ਹੋਈ ਹੈ। ਉੱਧਰ ਜਲੰਧਰ ‘ਚ ਈਡੀ ਦਫ਼ਤਰ ਬਾਹਰ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਤੇ ਉਨ੍ਹਾਂ ਦੇ ਬੇਟੇ ਖਿਲਾਫ਼ ਕਾਲੀਆਂ ਝੰਡੀਆਂ ਦੇ ਨਾਲ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਕਾਂਗਰਸ ਦੇ ਲੀਡਰਾਂ ਦਾ ਕਹਿਣਾ ਮੁੱਖ ਮੰਤਰੀ ਕੈਪਟਨ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਕਰਨ ਕਾਰਨ ਅਜਿਹਾ ਹੋ ਰਿਹਾ ਹੈ। ਇਸ ਲਈ ਕੇਂਦਰ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ਦੇ ਬੇਟੇ ਰਣਇੰਦਰ ਨੂੰ ਮੁੜ ਸੰਮਨ ਜਾਰੀ ਕੀਤੀ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button