Breaking NewsD5 specialNewsPunjab

ਕੈਪਟਨ ਦੇ ਸ਼ਹਿਰ ‘ਚ ਗੁਰੂ ਘਰ ਦੀਆਂ ਕੰਧਾਂ ‘ਤੇ ਆਹ ਕੀ ਲਿਖ ਗਿਆ ਨੌਜਵਾਨ!

ਪਟਿਆਲਾ : ਵੱਡੀ ਖ਼ਬਰ ਪਟਿਆਲਾ ਸ਼ਹਿਰ ਦੇ ਪਿੰਡ ਕਾਲੇ ਮਾਜਰਾ ਤੋਂ ਸਾਹਮਣੇ ਆ ਰਹੀ ਹੈ। ਜਿਥੇ ਪਿੰਡ ਦੇ ਹੀ ਇਕ ਨੌਜ਼ਵਾਨ ਨੇ ਗੁਰੂਘਰ ਦੀਆਂ ਦੀਵਾਰਾਂ ਉਤੇ ਲੜਕੀ ਦਾ ਨਾਮ ਲਿਖ ਕੇ ਉਸ ਲਈ ਬਹੁਤ ਹੀ ਗੰਦੀ ਸ਼ਬਦਾਵਲੀ ਲਿਖੀ ਹੈ। ਜਿਸ ਤੋਂ ਬਾਅਦ ਪਿੰਡ ਵਾਸੀਆਂ ‘ਚ ਕਾਫੀ ਰੋਸ ਪਾਇਆ ਜਾ ਰਿਹਾ ਹੈ।

BIG BREAKING-ਸੁਮੇਧ ਸੈਣੀ ਨੂੰ ਹਾਈਕੋਰਟ ਦਾ ਵੱਡਾ ਝਟਕਾ!

ਦੱਸ ਦਈਏ ਕਿ ਗੁਰੂਘਰ ਦੀਆਂ ਦੀਵਾਰਾਂ ‘ਤੇ ਜਿਸ ਲੜਕੀ ਦਾ ਨਾਮ ਲਿਖਿਆ ਗਿਆ ਹੈ ਉਹ ਪਿੰਡ ਦੀ ਹੀ ਇਕ ਨਬਾਲਗ ਲੜਕੀ ਹੈ ਅਤੇ ਜਿਸ ਦੀ ੳਮਰ ਮਹਿਜ 13 ਸਾਲ ਦੱਸੀ ਜਾ ਰਹੀ ਹੈ। ਇਸ ਵਿਅਕਤੀ ਵੱਲੋਂ ਕੁੜੀ ਬਾਰੇ ਵੀ ਜੋ ਕੁਝ ਵੀ ਗੁਰੂਘਰਾਂ ਦੀ ਦੀਵਾਰਾਂ ‘ਤੇ ‘ਲ਼ਿਖਿਆ ਹੈ ਉਸ ਨੂੰ ਅਸੀਂ ਤੁਹਾਨੂੰ ਦਿਖਾ ਨਹੀਂ ਸਕਦੇ ਕਿਉਕਿ ਵਰਤੀ ਗਈ ਸ਼ਬਾਦਵਲੀ ਬਹੁਤ ਹੀ ਭੱਦੀ ਹੈ।

BIG BREAKING- ਹੁਣੇ-ਹੁਣੇ ਮੁੱਖ ਮੰਤਰੀ ਕੈਪਟਨ ਨੇ ਕਰੋਨਾ ਨੂੰ ਲੈ ਕੀਤਾ ਵੱਡਾ ਐਲਾਨ

ਉਧਰ ਇਸ ਸਬੰਧੀ ਲੜਕੀ ਦੇ ਪਿਤਾ ਦਾ ਕਹਿਣਾ ਹੈ ਇਹ ਵਿਅਕਤੀ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ ਪਰ ਇਸ ਵਾਰ ਤਾਂ ਇਸ ਨੇ ਸਾਰੀਆਂ ਹੱਦਾਂ ਹੀ ਪਾਰ ਕਰ ਦਿੱਤੀਆਂ। ਪਿੰਡ ਵਾਸੀਆਂ ਵਲੋਂ ਇਸ ਘਟਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਅਮਰੀਕ ਸਿੰਘ ਅਜਨਾਲਾ ਦਾ ਭਾਈ ਢੱਡਰੀਆਂ ਵਾਲਿਆਂ ‘ਤੇ ਵੱਡਾ ਬਿਆਨ ! ਨਾਲੇ ਸ਼੍ਰੋਮਣੀ ਕਮੇਟੀ ਨੂੰ ਦੱਸਿਆ ਚੋਰ!

ਜਿਵੇਂ ਹੀ ਸਾਰਾ ਮਾਮਲਾ ਪੁਲਿਸ ਕੋਲ ਪਹੁੰਚਿਆ ਤਾਂ ਪੁਲਿਸ ਨੇ ਸਖਤ ਕਾਰਵਾਈ ਕਰਦਿਆ ਮੁਲਜ਼ਮ ਵਿਅਕਤੀ ਨੂੰ ਕਾਬੂ ਕਰ ਲਿਆ ਹੈ ਅਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪਿੰਡ ਵਾਸੀਆਂ ਅਤੇ ਲੜਕੀ ਦੇ ਪਿਤਾ ਦਾ ਵੀ ਇਹੀ ਕਹਿਣਾ ਹੈ ਕਿ ਇਹ ਵਿਅਕਤੀ ਪਿਛਲੇ ਕਈ ਸਾਲਾਂ ਤੋਂ ਲੜਕੀ ਨੂੰ ਤੰਗ ਪਰੇਸ਼ਾਨ ਕਰਦਾ ਹੈ।

🔴 LIVE 🔴 ਪਾਵਮ ਸਰੂਪ ਮਾਮਲੇ ‘ਚ SGPC ਦੇ ਵੱਡੇ ਅਧਿਕਾਰੀ ਦਾ ਹੱਥ! ਲੌਂਗੋਵਾਲ ਦੀ ਕੁਰਸੀ ਨੂੰ ਖਤਰਾ ?

ਜਿਸ ਦੀ ਜਾਣਕਾਰੀ ਸਬੰਧਿਤ ਪੁਲਿਸ ਥਾਣੇ ‘ਚ ਵੀ ਦਿੱਤੀ ਗਈ ਸੀ ਪਰ ਉਸ ਦੇ ਬਾਵਜੂਦ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਹ ਪ੍ਰਸਾਸ਼ਨ ‘ਤੇ ਇਕ ਬਹੁਤ ਵੱਡਾ ਸਵਾਲ ਖੜਾ ਹੋ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button