Breaking NewsD5 specialNewsPoliticsPunjab

ਕੈਪਟਨ ਦੇ ਸ਼ਹਿਰ ‘ਚ ਭਗਵੰਤ ਮਾਨ ਦਾ ਧਮਾਕਾ, ਕਰਤੇ ਸਾਰੇ ਭੁਲੇਖੇ ਦੂਰ, ਹੱਸ-ਹੱਸ ਦੂਹਰੇ ਹੋਏ ਲੋਕ

ਪਟਿਆਲਾ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਾਕਿਸਤਾਨੀ ਮਿੱਤਰ ਬੀਬੀ ਅਰੂਸਾ ਆਲਮ ਦੀ ਦੋਸਤੀ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਦਿਆਂ ਭਾਰਤੀ ਵਿਦੇਸ਼ ਮੰਤਰਾਲੇ ਤੋਂ ਅਰੂਸਾ ਆਲਮ ਦੇ ਭਾਰਤੀ ਵੀਜ਼ੇ ਦੇ ਸਟੇਟਸ ਬਾਰੇ ਪੁੱਛਿਆ ਹੈ। ਭਗਵੰਤ ਮਾਨ ਇੱਥੇ ਸ਼ੁੱਕਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨਾਲ ਮੀਡੀਆ ਦੇ ਰੂਬਰੂ ਹੋਏ।

🔴 LIVE 🔴 ਬਾਦਲਾਂ ਦੇ ਇਸ਼ਾਰੇ ‘ਤੇ ਡੇਰਿਆਂ ‘ਚ ਭੇਜੇ ਪਾਵਨ ਸਰੂਪ? | ਮਾਨ ਨੇ ਅਰੂਸਾ ਆਲਮ ਬਾਰੇ ਕਹੀ ਵੱਡੀ ਗੱਲ

ਭਗਵੰਤ ਮਾਨ ਨੇ ਮੁੱਖ ਮੰਤਰੀ ’ਤੇ ਅਰੂਸਾ ਆਲਮ ਦਾ ਨਾਂ ਲੈ ਕੇ ਪਲਟਵਾਰ ਕੀਤੇ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਮੁਕਾਬਲੇ ਪੰਜਾਬ ਸਰਕਾਰ ਨੂੰ ਕੋਰੋਨਾ ਮਹਾਮਾਰੀ ’ਤੇ ਕਾਬੂ ਪਾਉਣ ’ਚ ਬੁਰੀ ਤਰ੍ਹਾਂ ਫਲਾਪ ਸਰਕਾਰ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਿਰੁੱਧ ਜੰਗ ’ਚ ਸਹਿਯੋਗ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਮੇਤ ਕੌਮੀ ਪੱਧਰ ’ਤੇ ਆਕਸੀ-ਮਿੱਤਰ (ਔਕਸੀਮੀਟਰ) ਮੁਹਿੰਮ ਸ਼ੁਰੂ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button