Breaking NewsD5 specialIndiaNewsPoliticsPunjab

ਕੈਪਟਨ ਨੂੰ ਕਬੂਲ ਨਹੀਂ ‘ਪਾਕਿਸਤਾਨੀ ਤਿੱਤਰ’ ! ਨਵਜੋਤ ਸਿੱਧੂ ਨੇ ਕੀਤਾ ਖ਼ੁਲਾਸਾ (ਵੀਡੀਓ)

ਚੰਡੀਗੜ੍ਹ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱੱਧੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਕੋਈ ਮਤਭੇਦ ਨਹੀਂ। ਉਹ ਉਹਨਾਂ ਦਾ ਪੂਰਾ ਸਨਮਾਨ ਕਰਦੇ ਨੇ, ਸਿੱਧੂ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਹਾਲ ਵਾਲ ਪੁੱਛਿਆ ਅਤੇ ਉਹਨਾਂ ਨੂੰ ਪਾਕਿਸਤਾਨ ਤੋਂ ਮਿਲਿਆ ਤਿੱਤਰ ਭੇਂਟ ਕੀਤਾ।

Read Also ਠੀਕ ਹੋਏ ਨਵਜੋਤ ਸਿੱਧੂ, ਠੋਕੀ ਵਿਰੋਧੀਆਂ ਦੀ ਮੰਜੀ (ਵੀਡੀਓ)

ਸਿੱਧੂ ਨੇ ਵੱਖ-ਵੱਖ ਮੁੱਦਿਆਂ ਤੇ ਖੁਲ ਕੇ ਆਪਣੀ ਗੱਲ ਕਹੀ, ਉਹਨਾਂ ਕਰਤਾਰਪੁਰ ਲਾਂਘਾ ਖੁਲ੍ਹਣ ਬਾਰੇ ਕਿਹਾ ਕਿ ਇਸ ਨਾਲ ਸੂਬੇ ਦੇ ਲੋਕਾਂ ਦਾ ਭਲਾ ਹੋਵੇਗਾ। ਵਿਧਾਨ ਸਭਾ ਚੋਣਾਂ `ਚ ਕਾਂਗਰਸ ਦੀ ਜਿੱਤ ਦਾ ਸਿਹਰਾ ਰਾਹੁਲ ਗਾਂਧੀ ਦੇ ਸਿਰ ਬੰਨ੍ਹਿਆ ਅਤੇ ਕਿਹਾ ਕਿ ਇਸ ਜਿੱਤ ਨਾਲ ਦੇਸ਼ ਦੀ ਤਸਵੀਰ ਬਦਲੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button