Breaking NewsD5 specialIndiaNewsPoliticsPunjab

ਕੈਪਟਨ ਨੂੰ ਲੱਗਿਆ ਵੱਡਾ ਝਟਕਾ! ਕਿਸਾਨਾਂ ਦੀਆਂ ਉਮੀਦਾਂ ‘ਤੇ ਫਿਰਿਆ ਪਾਣੀ! ਮੋਦੀ ਖਿਲਾਫ਼ ਹੁਣ ਸੰਘਰਸ਼ ਹੋਰ ਵੀ ਤੇਜ਼!

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਖੂੰਡਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਖੇਤੀ ਸੋਧ ਬਿੱਲ ਪਾਸ ਕੀਤੇ ਸੀ। ਜਿਸਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਸੀ ਪਰ ਰਾਸ਼ਟਰਪਤੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ।

ਹੁਣ ਦੂਜੇ ਸੂਬੇ ‘ਚੋਂ ਪੰਜਾਬ ‘ਚ ਆਈ ਆਹ ਚੀਜ਼ ! ਆਉਂਦਿਆਂ ਹੀ ਕਿਸਾਨਾਂ ਨੇ ਪਾ ਲਿਆ ਘੇਰਾ !ਪਹਿਲਾਂ ਹੀ ਅੱਕੇ ਬੈਠੇ ਆਂ!

ਦੱਸ ਦੇਈਏ ਕਿ ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨਾਲ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੋਧ ਬਿੱਲਾਂ ਨੂੰ ਲੈ ਕੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨੀ ਸੀ ਤੇ ਉਨ੍ਹਾਂ ਨੂੰ ਅਪੀਲ ਕਰਨੀ ਸੀ ਕਿ ਇਨ੍ਹਾਂ ਸੋਧਾਂ ਨੂੰ ਪਾਸ ਕੀਤਾ ਜਾਵੇ ਪਰ ਰਾਸ਼ਟਰਪਤੀ ਵੱਲੋਂ ਮਿਲਣ ਲਈ ਕੋਰੀ ਨਾਂਹ ਕਰ ਦਿੱਤੀ ਗਈ। ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਮੁੜ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਮੰਗਿਆ ਜਾ ਰਿਹਾ ਹੈ। ਉਧਰ ਇਸ ਕੋਰੀ ਨਾਂਹ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਕੇਂਦਰ ਮਤਰੇਈ ਮਾਂ ਜਿਹਾ ਸਲੂਕ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button